ਪੰਜਾਬ ਦੇ ਲੋਕ ਹੋ ਜਾਣ ਸਾਵਧਾਨ,ਆਈ ਮਾੜੀ ਖ਼ਬਰ

Uncategorized

ਪੰਜਾਬ ਦੇ ਲੋਕਾਂ ਦੇ ਲਈ ਇਕ ਬਹੁਤ ਹੀ ਵੱਡੀ ਅਤੇ ਮਾੜੀ ਖ਼ਬਰ ਅੱਜ ਸਾਹਮਣੇ ਆਈ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਇਸ ਗੱਲ ਬਾਰੇ ਪਤਾ ਹੀ ਹੋਵੇਗਾ ਕਿ ਪੰਜਾਬ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਕੇਸ ਬਹੁਤ ਜ਼ਿਆਦਾ ਘੱਟ ਦੇਖਣ ਨੂੰ ਮਿਲੇ ਪਰ ਇਸੇ ਦੌਰਾਨ ਪੂਰੇ ਦੇਸ਼ ਦੇ ਵਿੱਚ ਕਿਸ ਤਰ੍ਹਾਂ ਦੇ ਹਾਲਾਤ ਬਣੇ ਰਹੇ ਉਹ ਤੁਸੀਂ ਸਾਰਿਆਂ ਨੇ ਹੀ ਵੇਖੇ ਸਨ ਇਸ ਲਈ ਸਰਕਾਰ ਦੇ ਵੱਲੋਂ ਹੁਣ ਟੀਕਾਕਰਨ ਤੇਜ਼ੀ ਦੇ ਨਾਲ ਵਧਾ ਦਿੱਤਾ ਹੈ ਤਾਂਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਨਾਲ ਜੂਝਣਾ ਨਾ ਪਵੇ ਅਤੇ ਹਰ ਕੋਈ ਇਸ ਬਿਮਾਰੀ ਤੋਂ ਬਚ ਸਕੇ ਇਸ ਲਈ ਟੀਕਾਕਰਨ ਪੰਜਾਬ ਸਰਕਾਰ ਦੇ ਵੱਲੋਂ ਤੇਜੀ ਦੇ ਨਾਲ ਵਧਾ ਦਿੱਤਾ ਗਿਆ ਹੈ

ਤੁਹਾਨੂੰ ਇਸ ਗੱਲ ਬਾਰੇ ਤਾਂ ਪਤਾ ਹੀ ਹੋਵੇਗਾ ਕਿ ਕੋਰੋਨਾ ਮਾਹਾਵਾਰੀ ਦੇ ਚਲਦੇ ਹੋਏ ਪੂਰੇ ਦੇਸ਼ ਦੇ ਵਿਚ ਜੋ ਮੁਸ਼ਕਿਲਾਂ ਸਾਹਮਣੇ ਆਈਆਂ ਸਨ ਉਹ ਸਾਰੇ ਦੇਸ਼ ਨੇ ਦੇਖਿਆ ਅਤੇ ਹਰ ਇਕ ਦੀਆਂ ਅੱਖਾਂ ਦੇ ਵਿੱਚ ਉਸ ਵੇਲੇ ਹੰਝੂ ਸਨ ਕੀ ਉਸ ਸਮੇਂ ਜੋ ਹੋਇਆ ਉਹ ਮੁੜ ਕੇ ਦੁਬਾਰਾ ਤੋਂ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਦੇ ਵੱਲੋਂ ਕੋਰੋਨਾ ਮਹਾਮਾਰੀ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਸਰਕਾਰ ਦੇ ਵੱਲੋਂ ਇਹ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕੋਰੋਨਾ ਮਾਹਾਵਾਰੀ ਦੇ ਚਲਦੇ ਹੋਏ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਿਆਦਾ ਜ਼ਰੂਰੀ ਹੈ ਅਤੇ ਕੋਈ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰੇਗਾ

ਇਨ੍ਹਾਂ ਹਦਾਇਤਾਂ ਨੂੰ ਇਕੱਤੀ ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ ਅਤੇ ਹਰ ਇੱਕ ਨੂੰ ਆਪਣੀ ਸੁਰੱਕਸ਼ਾ ਕਰਨ ਦੇ ਬਾਰੇ ਗੱਲਾਂ ਕਹਿ ਦਿੱਤੀਆਂ ਗਈਆਂ ਹਨ ਕਿਉਂਕਿ ਜਿੰਨੀ ਇਸ ਵਿਚ ਸੁਰੱਕਸ਼ਾ ਵਰਤੀ ਜਾਵੇ ਓਨਾ ਹੀ ਜ਼ਿਆਦਾ ਹਰ ਇੱਕ ਵਿਅਕਤੀ ਹਰ ਇੱਕ ਨਾਗਰਿਕ ਦੇ ਲਈ ਜ਼ਰੂਰੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *