ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਇਸ ਗੱਲ ਤੋਂ ਜਾਣੂ ਕਰਵਾਉਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇਕ ਖ਼ਬਰ ਬਹੁਤ ਹੀ ਜ਼ਿਆਦਾ ਵਾਇਰਲ ਹੋਈ ਹੈ,ਉਹ ਖ਼ਬਰ ਸਿੰਘੂ ਬਾਰਡਰ ਤੋਂ ਵਾਇਰਲ ਹੁੰਦੀ ਹੈ ਜਿੱਥੇ ਕਿਸਾਨੀ ਸੰਘਰਸ਼ ਬੜੇ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਕਿਸਾਨ ਡਟੇ ਹੋਏ ਹਨ,ਅਤੇ ਨਾਲ ਹੀ ਕਿਸਾਨੀ ਸੰਘਰਸ਼ ਦੇ ਵਿਚ ਨਿਹੰਗ ਸਿੰਘ ਵੀ ਵੱਡੀ ਤਾਦਾਦ ਵਿੱਚ ਕਿਸਾਨਾਂ ਦੇ ਨਾਲ ਜੁਟੇ ਹੋਏ ਹਨ ਪਰ ਸਿੰਘੂ ਬਾਰਡਰ ਇਕ ਦਿਨ ਇਕ ਵਿਅਕਤੀ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰ ਦਿੰਦਾ ਹੈ ਪਰ ਨਹਿੰਗ ਸਿੰਘਾਂ ਦੇ ਵੱਲੋਂ ਉਸ ਨੂੰ ਵੇਖ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਦੇ ਵੱਲੋਂ ਉਸਦਾ ਸੌਦਾ ਲਗਾ ਦਿੱਤਾ ਗਿਆ
ਜਿਸ ਤੋਂ ਬਾਅਦ ਇਸ ਚੀਜ਼ ਨੂੰ ਇਕ ਕ ਤ ਲ ਕਾਂਡ ਦਾ ਰੂਪ ਦੇ ਦਿੱਤਾ ਗਿਆ ਅਤੇ ਬਾਅਦ ਵਿੱਚ ਇੱਕ ਬਹੁਤ ਜ਼ਿਆਦਾ ਵੱਡਾ ਸਵਾਲ ਜਿਹੜਾ ਉੱਠ ਰਿਹਾ ਹੈ ਕਿ ਆਖ਼ਿਰ ਬੇਅਦਬੀ ਦਾ ਸਬੂਤ ਕਿੱਥੇ ਹੈ ਅਤੇ ਇਹ ਸਵਾਲ ਬਹੁਤ ਸਾਰੇ ਲੋਕਾਂ ਦੇ ਦੁਆਰਾ ਚੁੱਕੇ ਜਾ ਰਹੇ ਹਨ ਇਸੇ ਦੌਰਾਨ ਪ੍ਰਚਾਰਕ ਢੱਡਰੀਆਂ ਵਾਲੇ ਦੇ ਵੱਲੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਸ ਗੱਲ ਦਾ ਪਤਾ ਲੱਗਣਾ ਚਾਹੀਦਾ ਹੈ ਕਿ ਆਖ਼ਿਰ ਬੇਅਦਬੀ ਜਿਸ ਵਿਅਕਤੀ ਨੇ ਕੀਤੀ ਹੈ ਉਸ ਦਾ ਕੋਈ ਨਾ ਕੋਈ ਤਾਂ ਸਬੂਤ ਹੋਵੇਗਾ ਕੋਈ ਸੁਰਾਖ ਹੋਵੇਗਾ
ਬਾਬਾ ਬਲਵਿੰਦਰ ਸਿੰਘ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਘਟਨਾ ਇਸ ਜਗ੍ਹਾ ਤੇ ਹੀ ਵਾਪਰੀ ਹੈ ਤੇ ਨਾਲ ਹੀ ਬਾਬਾ ਜੀ ਨੇ ਇਹ ਵੀ ਗੱਲ ਕਹਿ ਦਿੱਤੀ ਕਿ ਜੇਕਰ ਸਬੂਤ ਦੀ ਗੱਲ ਕੀਤੀ ਜਾਵੇ ਤਾਂ ਸਬੂਤ ਉਸ ਦਿਨ ਹੀ ਵੀਡੀਓ ਬਣ ਗਈ ਸੀ ਜੋਗੀ ਉਸ ਵਿਅਕਤੀ ਦੇ ਦੁਆਰਾ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਸਾਡੇ ਕੋਲ ਸਾਰੇ ਹੀ ਸਬੂਤ ਪਈ ਸੀ ਪਰ ਅਸੀਂ ਉਹ ਇਸ ਲਈ ਵਾਇਰਲ ਨਹੀਂ ਕੀਤੇ ਸੀ ਕਿਉਂਕਿ ਅਸੀਂ ਜਾਣਨਾ ਚਾਹੁੰਦੀ ਸੀ ਕਿ ਆਖਿਰ ਸਾਡੇ ਤੋਂ ਸਬੂਤ ਆਪਣੇ ਮੰਗ ਰਹੇ ਹਨ ਜਾਂ ਫਿਰ ਪਰਾਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !