ਕਿਸੇ ਮੁੱਖ ਮੰਤਰੀ ਨੇ ਨਹੀਂ ਕੱਢੀਆਂ ਇਹੋ ਜਿਹੀਆਂ ਸਕੀਮਾਂ

Uncategorized

ਜੇਕਰ ਗੱਲ ਕੀਤੀ ਜਾਵੇ ਸਾਡੇ ਪੰਜਾਬ ਦੇ ਬਣੇ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤੁਹਾਡੇ ਵੱਲੋਂ ਪੰਜਾਬ ਦੀ ਹਰ ਇੱਕ ਮੁਸ਼ਕਿਲ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬੇਸ਼ੱਕ ਚਰਨਜੀਤ ਸਿੰਘ ਚੰਨੀ ਨੂੰ ਕੁਝ ਕੁ ਮਹੀਨੇ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਮਿਲੇ ਹਨ ਪਰ ਉਨ੍ਹਾਂ ਦੇ ਦੁਆਰਾ ਜੋ ਪੰਜਾਬ ਦੇ ਲੋਕਾਂ ਦੇ ਲਈ ਕੰਮ ਕੀਤੇ ਜਾ ਰਹੇ ਹਨ ਇਨ੍ਹਾਂ ਕੁਝ ਕੁ ਦਿਨਾਂ ਦੇ ਵਿੱਚ ਉਨ੍ਹਾਂ ਨੂੰ ਦੇਖ ਕੇ ਪੰਜਾਬ ਦੇ ਲੋਕ ਬਹੁਤ ਹੀ ਜ਼ਿਆਦਾ ਖੁਸ਼ ਹਨ ਜੋ ਕੰਮ ਕੈਪਟਨ ਅਮਰਿੰਦਰ ਸਿੰਘ ਤੋਂ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦੇ ਵਿਚ ਨਹੀਂ ਹੋ ਸਕਿਆ ਉਹ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਬਹੁਤ ਘੱਟ ਸਮੇਂ ਦੇ ਵਿਚ ਕਰਕੇ ਵਿਖਾਇਆ ਜਾ ਰਿਹਾ ਹੈ

ਚਰਨਜੀਤ ਸਿੰਘ ਚੰਨੀ ਲੋਕਾਂ ਦੇ ਦੁੱਖਾਂ ਨੂੰ ਸਮਝਦੇ ਹਨ ਲੋਕਾਂ ਦੀਆਂ ਤਕਲੀਫ਼ਾਂ ਨੂੰ ਸਮਝਦੇ ਹਨ ਉਨ੍ਹਾਂ ਦੇ ਵੱਲੋਂ ਬਹੁਤ ਵੱਡੇ ਫੈਸਲੇ ਕੀਤੇ ਜਾ ਰਹੇ ਹਨ ਸਭ ਤੋਂ ਪਹਿਲਾਂ ਉਨ੍ਹਾਂ ਦੇ ਵੱਲੋਂ ਬਿਜਲੀ ਮੁਆਫ਼ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਅਤੇ ਸਾਰੇ ਪੰਜਾਬ ਦੇ ਵਿੱਚ ਲੋਕਾਂ ਨੂੰ ਬਿਜਲੀ ਮੁਆਫ ਕੀਤੀ ਜਿਨ੍ਹਾਂ ਦੇ ਘਰਾਂ ਦੇ ਬਿਜਲੀ ਦੇ ਮੀਟਰ ਪੁੱਟੇ ਹੋਏ ਸਨ ਉਨ੍ਹਾਂ ਦੇ ਮੀਟਰ ਦੁਬਾਰਾ ਤੋਂ ਲਗਵਾਏ ਗਏ ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪਾਣੀ ਦੇ ਬਿੱਲਾਂ ਨੂੰ ਬਿਲਕੁਲ ਮਾਫ ਕਰ ਦਿੱਤਾ ਗਿਆ ਕਿਸੇ ਨੂੰ ਵੀ ਕੋਈ ਵੀ ਪਾਣੀ ਦਾ ਬਿੱਲ ਨਹੀਂ ਕੀਤਾ ਜਾਵੇਗਾ ਅਤੇ ਇਹ ਬਿਲਕੁਲ ਹੀ ਮੁਫ਼ਤ ਕਰ ਦਿੱਤਾ ਜਿਸ ਤੋਂ ਬਾਅਦ ਲਾਲ ਲਕੀਰ ਦੇ ਵਿੱਚ ਆ ਰਹੇ ਘਰਾਂ ਤੇ ਰਜਿਸਟਰੀ ਕਰਨ ਦਾ ਇੱਕ ਬਹੁਤ ਵੱਡਾ ਐਲਾਨ ਕਰ ਦਿੱਤਾ

ਚੰਨੀ ਸਾਬ੍ਹ ਦੇ ਦੁਆਰਾ ਲਗਾਤਾਰ ਕੀਤੀਆਂ ਜਾ ਰਹੀਆਂ ਇਨ੍ਹਾਂ ਵੱਡੀ ਕੋਸ਼ਿਸ਼ਾਂ ਦੇ ਤਹਿਤ ਲੋਕ ਬਹੁਤ ਹੀ ਜ਼ਿਆਦਾ ਖੁਸ਼ ਹਨ ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅੱਜ ਇੱਕ ਵਾਰ ਫੇਰ ਤੋਂ ਗ਼ਰੀਬ ਔਰਤਾਂ ਅਤੇ ਮਜ਼ਦੂਰਾਂ ਦੇ ਲਈ ਇਕ ਬਹੁਤ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦਾ ਗ਼ਰੀਬ ਅੌਰਤਾਂ ਅਤੇ ਮਜ਼ਦੂਰਾਂ ਨੂੰ ਬਹੁਤ ਹੀ ਜ਼ਿਆਦਾ ਫ਼ਾਇਦਾ ਹੋਣ ਵਾਲਾ ਹੈ ਇਹੋ ਜਿਹੀਆਂ ਸਕੀਮਾਂ ਅੱਜ ਦਿਨ ਤੱਕ ਪੰਜਾਬ ਦੇ ਕਿਸੇ ਵੀ ਮੰਤਰੀ ਦੇ ਵੱਲੋਂ ਨਹੀਂ ਲਿਆਂਦੀਆਂ ਗਈਆਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਉਸ ਘਰ ਦੇ ਵਿਚ ਫ੍ਰੀ ਸਿਲੰਡਰ ਦਿੱਤਾ ਜਾਵੇਗਾ ਜੋ ਕਿ ਗ਼ਰੀਬੀ ਰੇਖਾ ਦੇ ਵਿੱਚ ਆਉਂਦੇ ਹਨ ਬਾਕੀ ਦੀ ਜਾਣਕਾਰੀ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *