ਨਿਹੰਗ ਸਿੰਘ ਦੇ ਬਾਣੇ ‘ਚ ਕਰਤੂਤ ਕਰਦਾ ਬੰਦਾ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਸਿੰਘੂ ਬਾਰਡਰ ਤੇ ਇਕ ਬੇਅਦਬੀ ਦੀ ਘਟਨਾ ਵਾਪਰੀ ਸੀ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਦੇ ਵੱਲੋਂ ਉਸ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਸੌਦਾ ਲਗਾ ਦਿੱਤਾ ਗਿਆ ਸੀ ਅਜੇ ਇਹ ਮਾਮਲਾ ਠੰਡਾ ਵੀ ਨਹੀਂ ਹੋਇਆ ਸੀ ਕਿ ਸੋਸ਼ਲ ਮੀਡੀਆ ਤੇ ਇਕ ਹੋਰ ਵੀਡੀਓ ਵਾਇਰਲ ਹੋ ਜਾਂਦੀ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਕ ਨਕਲੀ ਨਿਹੰਗ ਸਿੰਘ ਜੋ ਕਿ ਨਿਹੰਗਾਂ ਦਾ ਬਾਣਾ ਪਾ ਕੇ ਇਕ ਮੁਰਗੀ ਵਾਲੇ ਤੋਂ ਮੁਰਗੀ ਮੰਗ ਰਿਹਾ ਸੀ ਪਰ ਜਦੋਂ ਉਹ ਮੁਰਗੇ ਦੇਣ ਤੋਂ ਮਨ੍ਹਾ ਕਰ ਦਿੰਦਾ ਹੈ

ਜਿਸ ਤੋਂ ਬਾਅਦ ਨਿਹੰਗ ਸਿੰਘ ਦੇ ਵੱਲੋਂ ਉਸ ਦੀ ਲੱਤ ਨੂੰ ਤੋਡ਼ ਦਿੱਤਾ ਜਾਂਦਾ ਹੈ ਇਹ ਸਾਰਾ ਕੁਝ ਇੱਕ ਵਿਅਕਤੀ ਦੇਖ ਰਿਹਾ ਸੀ ਜਿਸ ਤੋਂ ਬਾਅਦ ਉਸਦੇ ਵਲੋਂ ਨਿਹੰਗ ਸਿੰਘਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਤੁਹਾਡਾ ਨਹਿੰਗ ਸਿੰਘ ਇੱਕ ਗ਼ਰੀਬ ਵਿਅਕਤੀ ਦੇ ਨਾਲ ਬਹੁਤ ਧੱਕੇਸ਼ਾਹੀ ਕਰ ਰਿਹਾ ਹੈ ਅਤੇ ਜਿਵੇਂ ਹੀ ਨਿਹੰਗ ਸਿੰਘ ਉਥੇ ਪਹੁੰਚਦੇ ਹਨ ਉਨ੍ਹਾਂ ਦੇ ਵੱਲੋਂ ਪਹੁੰਚ ਕੇ ਉੱਥੇ ਜਦੋਂ ਮਾਹੌਲ ਵੇਖਿਆ ਜਾਂਦਾ ਹੈ ਤਾਂ ਉਹ ਵੀ ਹੈਰਾਨ ਰਹਿ ਜਾਂਦੇ ਹਨ ਕਿਉਂਕਿ ਜੋ ਨਾਇਕ ਸਿੰਘ ਸੀ ਉਹ ਅਸਲੀ ਨਾਇਕ ਸਿੰਘ ਨਹੀਂ ਸਗੋਂ ਨਕਲੀ ਨਿਹੰਗ ਸਿੰਘ ਸੀ ਅਤਿ ਗ਼ਰੀਬ ਨਾਲ ਜੋ ਧੱਕਾਸ਼ਾਹੀ ਕਰ ਰਿਹਾ ਸੀ ਉਸ ਦੀ ਜਵਾਬੀ ਕਾਰਵਾਈ ਦੇ ਵਿੱਚ ਨਿਹੰਗ ਸਿੰਘਾਂ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਹੈ

ਉਸ ਤੋਂ ਬਾਅਦ ਨਿਹੰਗ ਸਿੰਘਾਂ ਤੋਂ ਉਸ ਦੇ ਬਾਰੇ ਸਾਰੀ ਜਾਂਚ ਪੜਤਾਲ ਕੀਤੀ ਜਾਂਦੀ ਹੈ ਅਤੇ ਉਸ ਤੋਂ ਪੁੱਛਿਆ ਜਾਂਦਾ ਹੈ ਕਿ ਤੈਨੂੰ ਇੱਥੇ ਕਿਸ ਨੇ ਭੇਜਿਆ ਹੈ ਤੂੰ ਕੌਣ ਏਂ ਤੂੰ ਰਹਿਣ ਵਾਲਾ ਕਿੱਥੇ ਦਾ ਏਂ ਤਾਂ ਪਤਾ ਲੱਗਦਾ ਹੈ ਕਿ ਉਸ ਵਿਅਕਤੀ ਨੂੰ ਬਾਬਾ ਅਮਨ ਨੇ ਰੱਖਿਆ ਸੀ ਜੋ ਕਿ ਉਥੇ ਘੋੜੇ ਦੀ ਸੇਵਾ ਤੇ ਲੰਗਰ ਦੀ ਸੇਵਾ ਕਰਦਾ ਹੋਇਆ ਨਜ਼ਰ ਆਉਂਦਾ ਸੀ ਜਿਸ ਤੋਂ ਬਾਅਦ ਬਾਬਾ ਅਮਰ ਸਿੰਘ ਨੂੰ ਇਹ ਗੱਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਹਾਂ ਇਹ ਸਾਡਾ ਹੀ ਬਣਦਾ ਹੈ ਅਤੇ ਸਾਡੇ ਦੁਆਰਾ ਹੀ ਰੱਖਿਆ ਗਿਆ ਸੀ ਪਰ ਉਨ੍ਹਾਂ ਨੇ ਇਹ ਕਿਹਾ ਕਿ ਅਸੀ ਨੇ ਕਦੇ ਵੀ ਇਸ ਨੂੰ ਇਹ ਗੱਲ ਨਹੀਂ ਕਈ ਕੀ ਤੂੰ ਜਾ ਕੇ ਬਾਹਰ ਮੁਰਗੇ ਲੈ ਕੇ ਅਤੇ ਲੋਕਾਂ ਦੀ ਕੁੱਟਮਾਰ ਕਰ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *