ਅਕਸਰ ਅਸੀਂ ਦੇਖਦੇ ਹਾਂ ਕਿ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਵੱਲੋਂ ਇਕ ਦੂਸਰੇ ਉੱਤੇ ਤੰਜ ਕੱਸੇ ਜਾਂਦੇ ਹਨ। ਪਿਛਲੇ ਦਿਨਾਂ ਦੇ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਪਰਮੀਸ਼ ਵਰਮਾ ਦਾ ਵਿਆਹ ਸੀ।ਇਸ ਦੌਰਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਸ਼ੈਰੀ ਮਾਨ ਵੀ ਉਨ੍ਹਾਂ ਦੇ ਵਿਆਹ ਵਿੱਚ ਗਏ ਸਨ।ਪਰ ਸ਼ੈਰੀ ਮਾਨ ਦਾ ਕਹਿਣਾ ਹੈ ਕਿ ਪਰਮੀਸ਼ ਵਰਮਾ ਨੇ ਉਨ੍ਹਾਂ ਦੀ ਆਉ ਭਗਤ ਨਹੀਂ ਕੀਤੀ ਜਾਂ ਫਿਰ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ।
ਇਸ ਲਈ ਪਿਛਲੇ ਦਿਨੀਂ ਸ਼ੈਰੀ ਮਾਨ ਨੇ ਲਾਈਵ ਆ ਕੇ ਪਰਮੀਸ਼ ਵਰਮਾ ਨੂੰ ਗਾਲ੍ਹਾਂ ਕੱਢੀਆਂ।ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਇਹ ਪਰਮੀਸ਼ ਵਰਮਾ ਨੂੰ ਆਸ਼ੀਰਵਾਦ ਦੇਣ ਗਏ ਸੀ ਪਰਮੀਸ਼ ਵਰਮਾ ਨੇ ਇਨ੍ਹਾਂ ਦੀ ਬਿਲਕੁਲ ਵੀ ਆਓ ਭਗਤ ਨਹੀਂ ਕੀਤੀ ਜਿਸ ਕਾਰਨ ਸ਼ੈਰੀ ਮਾਨ ਨੇ ਲਾਈਵ ਆ ਕੇ ਪਰਮੀਸ਼ ਵਰਮਾ ਨੂੰ ਕਾਫ਼ੀ ਜ਼ਿਆਦਾ ਬੁਰਾ ਭਲਾ ਬੋਲਿਆ ਉਸ ਤੋਂ ਬਾਅਦ ਲੋਕਾਂ ਨੇ ਵੀ ਇਸ ਮਾਮਲੇ ਉੱਤੇ ਕਾਫ਼ੀ ਵਿਚਾਰ ਸਾਂਝੇ ਕੀਤੇ ਅਤੇ ਹੁਣ ਪਰਮੀਸ਼ ਵਰਮਾ ਦਾ ਇੱਕ ਟਵੀਟ ਸਾਹਮਣੇ ਆ ਰਿਹਾ ਹੈ।
ਜਿਸ ਵਿੱਚ ਉਨ੍ਹਾਂ ਨੇ ਸ਼ੈਰੀ ਮਾਨ ਨੂੰ ਕਿਹਾ ਹੈ ਕਿ ਤੁਸੀਂ ਜੋ ਵੀ ਮੇਰੇ ਅਤੇ ਮੇਰੇ ਪਰਿਵਾਰ ਦੇ ਲਈ ਸ਼ਬਦ ਵਰਤੇ ਹਨ ਉਨ੍ਹਾਂ ਦੇ ਲਈ ਤੁਹਾਡਾ ਧੰਨਵਾਦ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੈਂ ਸ਼ੈਰੀ ਮਾਨ ਨੂੰ ਮਿਲਿਆ ਸੀ ਅਤੇ ਉਨ੍ਹਾਂ ਦੇ ਪੈਰੀਂ ਹੱਥ ਵੀ ਲਗਾਏ ਸੀ। ਕਿਉਂਕਿ ਮੈਂ ਪਹਿਲਾਂ ਵੀ ਉਨ੍ਹਾਂ ਦੀ ਇੱਜ਼ਤ ਕਰਦਾ ਸੀ ਤੇ ਅੱਗੇ ਵੀ ਕਰਦਾ ਰਹਾਂਗਾ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਡੇ ਪਰਿਵਾਰਕ ਮੈਂਬਰ ਵਿਆਹ ਦੀਆਂ ਰਸਮਾਂ ਦੇ ਵਿਚ ਵਿਅਸਤ ਸੀ ਜਿਸ ਕਾਰਨ ਉਨ੍ਹਾਂ ਕੋਲੋਂ ਕਿਸੇ ਨਾਲ ਵੀ ਜ਼ਿਆਦਾ ਗੱਲਬਾਤ ਨਹੀਂ ਹੋ ਸਕੀ।
ਇਸ ਦੌਰਾਨ ਕੁਝ ਲੋਕ ਉਨ੍ਹਾਂ ਦੀ ਮਜਬੂਰੀ ਨੂੰ ਸਮਝ ਰਹੇ ਹਨ ਪਰ ਕੁਝ ਉਨ੍ਹਾਂ ਦੇ ਖ਼ਿਲਾਫ਼ ਬੋਲ ਰਹੇ ਹਨ।ਪਰ ਇਨ੍ਹਾਂ ਨੂੰ ਇਸ ਨਾਲ ਕੋਈ ਵੀ ਮਤਲਬ ਨਹੀਂ ਹੈ ਇਹ ਸਾਰਿਆਂ ਦੀ ਇੱਜ਼ਤ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ।ਇਸ ਮਾਮਲੇ ਸੰਬੰਧੀ ਲੋਕਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ