ਕੁੜੀ ਮਨਪ੍ਰੀਤ ਦੀ ਭੈਣ ਵੱਲੋਂ ਵੱਡੇ ਸੱਚ ਦੇ ਖੁਲਾਸੇ

Uncategorized

ਪੀਲੀਭੀਤ ਯੂਪੀ ਦੇ ਵਿਚ ਹਰਚਰਨ ਸਿੰਘ ਦੇ ਨਾਲ ਜੋ ਕੁਝ ਵੀ ਹੋਇਆ ਸਾਰੀ ਦੁਨੀਆਂ ਨੇ ਦੇਖਿਆ ਹੁਣ ਹਰ ਕੋਈ ਚਾਹੁੰਦਾ ਹੈ ਕਿ ਹਰਚਰਨ ਨੂੰ ਇਨਸਾਫ ਮਿਲੇ ਅਤੇ ਹਰ ਕੋਈ ਹਰਚਰਨ ਨੂੰ ਇਨਸਾਫ ਦਿਵਾਉਣ ਦੇ ਲਈ ਇਸ ਮਾਮਲੇ ਦੀ ਡੂੰਘਾਈ ਨੂੰ ਜਾਣਨ ਦੀ ਕੋਸ਼ਿਸ਼ ਕਰ ਰਿਹਾ ਹੈ ਪੱਤਰਕਾਰਾਂ ਦੇ ਵੱਲੋਂ ਕਈ ਤਰ੍ਹਾਂ ਦੀਆਂ ਇੰਟਰਵਿਊ ਹਰਚਰਨ ਦੇ ਪਰਿਵਾਰ ਤੋਂ ਵਿਅਕਤੀਆਂ ਅਤੇ ਕੁੜੀ ਦੇ ਪਰਿਵਾਰ ਦੇ ਵੱਲੋਂ ਕੀਤੀਆਂ ਗਈਆਂ ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋਈਆਂ ਬਹੁਤ ਵੱਡੇ ਵੱਡੇ ਸਵਾਲ ਉੱਠੇ ਪਰ ਹੁਣ ਹਰ ਕੋਈ ਇਹ ਚਾਹੁੰਦਾ ਹੈ ਕਿ ਇੱਕੀਸ ਦੇ ਵਿੱਚ ਸੱਚ ਸਾਹਮਣੇ ਆ ਸਕੇ ਕਿ ਆਖਿਰ ਸੱਚ ਕੀ ਹੈ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਆਖ਼ਿਰ ਪੂਰਾ ਸੱਚ ਕੀ ਹੈ ਕੌਣ ਸਹੀ ਹੈ ਕੌਣ ਗਲਤ ਲੋਕ ਇਹ ਸਭ ਜਾਣਨਾ ਚਾਹੁੰਦੇ ਹਨ

ਸੁਨੀਲ ਮੱਲ੍ਹਣ ਜੀ ਜੋ ਕਿ ਇਕ ਐਡਵੋਕੇਟ ਹਨ ਉਨ੍ਹਾਂ ਦੇ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੱਚ ਨੂੰ ਸਾਹਮਣੇ ਲਿਆਂਦਾ ਜਾਵੇ ਇਸੇ ਦੌਰਾਨ ਯੂ ਪੀ ਵਾਲੇ ਹਰਚਰਨ ਦੀ ਗਰਲਫ੍ਰੈਂਡ ਦੇ ਚਾਚੇ ਦੀ ਕੁੜੀ ਆਈ ਸਾਹਮਣੇ ਉਨ੍ਹਾਂ ਦੀ ਦੁਬਾਰਾ ਇੰਟਰਵਿਊ ‘ਚ ਹਰਚਰਨ ਦੇ ਕਾ ਤ ਲਾਂ ਬਾਰੇ ਵੱਡੇ ਖੁਲਾਸੇ ਕਰ ਦਿੱਤੇ ਗਏ ਗੁਰਮੀਤ ਸਿੰਘ ਜਿਸਦੇ ਉੱਤੇ ਕ ਤ ਲ ਦੇ ਇਲਜ਼ਾਮ ਲੱਗ ਰਹੇ ਸੀ ਆਖ਼ਿਰ ਜਦੋਂ ਉਸ ਬਾਰੇ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਦਾ ਸਾਡੇ ਨਾਲ ਕੀ ਰਿਸ਼ਤਾ ਹੈ ਤਾਂ ਉੁਨ੍ਹਾਂ ਨੇ ਦੱਸਿਆ ਜਾਂਦਾ ਹੈ ਕਿ ਉਹ ਸਾਡਾ ਆਪਣੀਆਂ ਲੱਗਦਾ ਹੈ ਅਤੇ ਜੋ ਦੋਸ਼ ਲੱਗ ਰਹੇ ਹਨ ਉਹ ਬਿਲਕੁਲ ਸਹੀ ਲੱਗ ਰਹੇ ਹਨ ਕਿਉਂਕਿ ਕਾ ਤ ਲ ਉਹੀ ਹੈ

ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਗੱਲ ਇਸ ਲਈ ਕਹਿ ਰਹੇ ਹਾਂ ਕਿਉਂਕਿ ਸਾਡਾ ਉਸ ਨਾਲ ਵਰਤਾਵਾ ਰਹਿ ਚੁੱਕਿਆ ਹੈ ਮੇਰੀ ਭੈਣ ਉਸਦੇ ਨਾਲ ਵਿਆਹੀ ਹੋਈ ਸੀ ਉਹ ਇੰਨੇ ਜ਼ਿਆਦਾ ਘਟੀਆ ਵਿਅਕਤੀ ਹਨ ਕਿ ਜਿਸ ਨੂੰ ਜਿੰਨਾ ਜ਼ਿਆਦਾ ਘਟੀਆ ਬੰਦਾ ਕਿਹਾ ਜਾਵੇ ਓਨਾ ਹੀ ਜ਼ਿਆਦਾ ਘੱਟ ਹੈ ਉਨ੍ਹਾਂ ਦੀ ਕੋਈ ਹੱਦ ਨਹੀਂ ਹੈ ਉਹ ਇੰਨੇ ਜ਼ਿਆਦਾ ਬੇਸ਼ਰਮ ਲੋਕ ਹਨ ਇੰਨੇ ਜ਼ਿਆਦਾ ਘਟੀਆਂ ਹਨ ਉਨ੍ਹਾਂ ਨੇ ਦੱਸਿਆ ਕਿ ਦੋ ਹਜਾਰ ਦੋ ਦੇ ਵਿੱਚ ਵਿਆਹ ਹੁੰਦਾ ਹੈ ਅਤੇ ਸਾਰੀਆਂ ਗੱਲਾਂ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਲਿਆ ਕੇ ਰੱਖ ਦਿੱਤੀਆਂ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਵਰਤਾਵਾ ਸੀ ਅਤੇ ਉਨ੍ਹਾਂ ਬਾਰੇ ਦੱਸਿਆ ਕਿ ਉਹ ਬਹੁਤੀ ਜ਼ਿਆਦਾ ਘਟੀਆ ਵਿਅਕਤੀ ਹਨ ਤੁਸੀਂ ਇਹ ਸਾਰਾ ਕੁਝ ਵੀਡੀਓ ਦੇ ਵਿੱਚ ਜਾ ਕੇ ਦੇਖ ਸਕਦੇ ਸਾਡੇ ਪੇਜ ਤੇ ਹੌਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *