ਖਾਣ ਵਾਲੇ ਤੇਲ ਹੋਏ ਇੰਨੇ ਜ਼ਿਆਦਾ ਮਹਿੰਗੇ ਸੁਣ ਉੱਡ ਜਾਣਗੇ ਤੁਹਾਡੇ ਹੋਸ਼

Uncategorized

ਦੋਸਤੋ ਅਸੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਮਹਿੰਗਾਈ ਪਹਿਲਾਂ ਹੀ ਇੰਨੀ ਜ਼ਿਆਦਾ ਹੋ ਚੁੱਕੀ ਹੈ ਕਿ ਮਹਿੰਗਾਈ ਨੇ ਲੋਕਾਂ ਦੇ ਲੱਕ ਤੋੜੇ ਹੋਏ ਹਨ ਜੇਕਰ ਗ਼ਰੀਬ ਲੋਕਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਤੋਂ ਜੇਕਰ ਤੁਸੀਂ ਪੁੱਛੋਗੇ ਕਿ ਆਖ਼ਿਰ ਅੱਜ ਦੇ ਸਮੇਂ ਦੇ ਵਿਚ ਉਨ੍ਹਾਂ ਦੇ ਕਿਸ ਤਰ੍ਹਾਂ ਦੇ ਹਾਲਾਤ ਹਨ ਤਾਂ ਉਹ ਤੁਹਾਨੂੰ ਸਭ ਕੁਝ ਬਿਆਨ ਕਰ ਦੇਣਗੇ ਕਿਉਂਕਿ ਹਰ ਚੀਜ਼ ਇੰਨੀ ਜ਼ਿਆਦਾ ਮਹਿੰਗੀ ਹੋ ਚੁੱਕੀ ਹੈ ਕਿ ਆਮ ਵਿਅਕਤੀ ਰੋਟੀ ਪਕਾਉਣ ਵੇਲੇ ਵੀ ਹਜ਼ਾਰ ਵਾਰ ਸੋਚਦਾ ਹੈ ਕਿਉਂਕਿ ਹਰ ਚੀਜ਼ ਦਿਨੋਂ ਦਿਨ ਵਧਦੀ ਜਾ ਰਹੀ ਹੈ ਮਹਿੰਗੀ ਹੁੰਦੀ ਜਾਰੀ ਅਤੇ ਘਰੇਲੂ ਸਾਮਾਨ ਜੋ ਕਿ ਸਾਡੇ ਲਈ ਲੋੜਵੰਦ ਹਨ ਉਨ੍ਹਾਂ ਦੇ ਰੇਟ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਗ਼ਰੀਬ ਲੋਕ ਆਖਰ ਕਿੱਥੇ ਜਾਣ

ਤੁਸੀਂ ਦੇਖਿਆ ਹੋਵੇਗਾ ਕਿ ਗੈਸ ਸਿਲੰਡਰ ਦਾ ਰੇਟ ਕਿੰਨਾ ਜ਼ਿਆਦਾ ਵੱਧ ਚੁੱਕਿਆ ਹੈ ਜਿਹੜਾ ਗੈਸ ਸਿਲੰਡਰ ਸਾਢੇ ਚਾਰ ਸੌ ਰੁਪਏ ਦਾ ਹੁੰਦਾ ਸੀ ਅੱਜ ਉਹ ਹਜ਼ਾਰ ਪੀ ਦਾ ਹੋ ਚੁੱਕਿਆ ਹੈ ਪੈਟਰੋਲ ਦੇ ਦਾਮ ਕਿੰਨੇ ਜ਼ਿਆਦਾ ਵੱਧ ਚੁੱਕੇ ਹਨ ਪੈਟਰੋਲ ਸੌ ਤੋਂ ਪਾਰ ਹੋ ਚੁੱਕਿਆ ਹੈ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਮੁਸ਼ਕਿਲਾਂ ਗ਼ਰੀਬ ਲੋਕਾਂ ਨੂੰ ਪੈਦਾ ਹੋਣਗੀਆਂ ਖਾਣ ਪੀਣ ਵਾਲੇ ਤੇਲਾਂ ਦੀਆਂ ਕੀਮਤਾਂ ਤਾਂ ਆਸਮਾਨ ਨੂੰ ਛੂਹ ਰਹੀਆਂ ਹਨ ਜਿਨ੍ਹਾਂ ਦਾ ਕੋਈ ਹਿਸਾਬ ਹੀ ਨਹੀਂ ਹੈ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਰ੍ਹੋਂ ਦਾ ਤੇਲ ਜੋ ਕਿ ਸਾਡੇ ਘਰਾਂ ਦੇ ਵਿੱਚ ਆਮ ਵਰਤਿਆ ਜਾਂਦਾ ਹੈ ਉਸ ਦੀ ਕੀਮਤ ਜੋ ਕਿ ਸੌ ਰੁਪਏ ਹੁੰਦੀ ਸੀ ਅੱਜ ਉਸਦੀ ਕੀਮਤ ਦੋ ਸੌ ਰੁਪਏ ਹੋ ਚੁੱਕੀ ਹੈ

ਜੇਕਰ ਘਿਓ ਦੀ ਗੱਲ ਕੀਤੀ ਜਾਵੇ ਤਾਂ ਫਾਰਮ ਘਿਉ ਜਿਹੜਾ ਸੌ ਰੁਪਏ ਕਿੱਲੋ ਹੁੰਦਾ ਸੀ ਅੱਜ ਉਹ ਇੱਕ ਸੌ ਅੱਸੀ ਨੱਬੇ ਰੁਪਏ ਕਿਲੋ ਹੋ ਚੁੱਕਿਆ ਹੈ ਦੋਸਤੋ ਮਹਿੰਗਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਗ਼ਰੀਬ ਲੋਕਾਂ ਦੀਆਂ ਚੀਕਾਂ ਕਢਾਈਆਂ ਹੋਈਆਂ ਹਨ ਜਦੋਂ ਤਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਰਹੇਗਾ ਉਸੇ ਤਰੀਕੇ ਦੇ ਨਾਲ ਹਰ ਇੱਕ ਚੀਜ਼ ਲਗਾਤਾਰ ਵਧਦੀ ਰਹੇਗੀ ਅਤੇ ਆਮ ਜਨਤਾ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਆਉਣ ਵਾਲੇ ਦਿਨਾਂ ਦੇ ਵਿਚ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *