ਸਿੱਖ ਨੌਜਵਾਨ ਦੇ ਨਾਲ ਹੋਇਆ 84 ਵਾਲਾ ਕਤਲੇਆਮ

Uncategorized

ਸਾਡੇ ਦੇਸ਼ ਦੇ ਵਿੱਚ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਸਾਡੇ ਦੇਸ਼ ਵਿੱਚ ਕਾਨੂੰਨ ਦਾ ਬਿਲਕੁਲ ਵੀ ਡਰ ਨਹੀਂ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਸ਼ਰ੍ਹੇਆਮ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਸਾਡੇ ਦੇਸ਼ ਦੇ ਵਿਚ ਕਿਸੇ ਵਿਅਕਤੀ ਦਾ ਕ ਤ ਲ ਕਰ ਦੇਣਾ ਇਕ ਆਮ ਜਿਹੀ ਗੱਲ ਹੋ ਗਈ ਹੈ ਅਜਿਹਾ ਹੀ ਮਾਮਲਾ ਦਿੱਲੀ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਦੋ ਵਿਅਕਤੀਆਂ ਦੇ ਵੱਲੋਂ ਇਕ ਸਿੱਖ ਨੌਜਵਾਨ ਦਾ ਬਾਜ਼ਾਰ ਦੇ ਵਿੱਚ ਸ਼ਰ੍ਹੇਆਮ ਕ ਤ ਲ ਕਰ ਦਿੱਤਾ ਗਿਆ ਹੈ ਜਦੋਂ ਹੀ ਇਸ ਮਾਮਲੇ ਦਾ ਸੋਸ਼ਲ ਮੀਡੀਆ ਉੱਪਰ ਪਤਾ ਲੱਗਿਆ ਤਾਂ ਸਾਰੇ ਪਾਸੇ ਹਾਹਾਕਾਰ

ਮੱਚ ਗਈ ਹੈ ਕਿਉਂਕਿ ਦੇ ਵੱਲੋਂ ਇਨ੍ਹਾਂ ਦਿਨਾਂ ਦੇ ਵਿੱਚ ਉਨੀ ਸੌ ਤਿਰਾਸੀ ਦੇ ਵਿਚ ਹੋਏ ਘੱਲੂਘਾਰੇ ਦੀਆਂ ਯਾਦਾਂ ਨੂੰ ਮਨਾਇਆ ਜਾ ਰਿਹਾ ਹੈ ਇਨ੍ਹਾਂ ਦਿਨਾਂ ਦੇ ਵਿੱਚ ਹੀ ਅੱਜ ਦਿੱਲੀ ਦੇ ਵਿੱਚ ਫਿਰ ਤੋਂ ਇਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕੇ ਸਿੱਖ ਸੰਗਤਾਂ ਦੇ ਵਿੱਤ ਬਹੁਤ ਯਾਰ ਵਿੱਚ ਪਾਇਆ ਜਾ ਰਿਹਾ ਹੈ ਇਕ ਸਿੱਖ ਵੀਰ ਦੁਆਰਾ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਇਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਉਨ੍ਹਾਂ ਨੇ ਇਹ ਵੀਡੀਓ ਦੇਖੀ ਹੈ ਤਾਂ ਉਨ੍ਹਾਂ ਨੂੰ ਸਾਰੀ ਰਾਤ ਨੀਂਦ ਨਹੀਂ ਆਈ ਅਤੇ ਉਨ੍ਹਾਂ ਦੇ ਅੱਖਾਂ ਦੇ ਸਾਹਮਣੇ ਉਨੀ ਸੌ ਚੁਰਾਸੀ ਦਾ ਉਹ ਸਾਰਾ ਘੱਲੂਘਾਰਾ ਘੁੰਮ ਰਿਹਾ ਹੈ ਜਿਸਦੇ ਵਿਚ ਦਿੱਲੀ ਦੇ ਹਾਕਮਾਂ ਦੇ ਵੱਲੋਂ ਸਿੱਖ ਨੌਜਵਾਨਾਂ ਦੇ ਗਲਾਂ ਵਿੱਚ ਟਾਇਰ ਪਾ ਕੇ ਉਨ੍ਹਾਂ ਨੂੰ ਫੂਕਿਆ ਗਿਆ ਸੀ ਅਤੇ ਉਨ੍ਹਾਂ ਦੀਆਂ ਧੀਆਂ ਭੈਣਾਂ ਦੇ ਨਾਲ ਗ਼ਲਤ ਕੰਮ ਕੀਤੇ ਗਏ ਸਨ ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਸਾਰੇ ਹੀ ਸਿੱਖ ਕੌਮ ਦੇ ਗਦਾਰਾਂ ਨੂੰ

ਵੀ ਲਾਹਨਤਾਂ ਪਾਈਆਂ ਦੋ ਕੇ ਸਿੰਘੂ ਬਾਰਡਰ ਤੇ ਹੋਏ ਕਾਰਨਾਮੇ ਦੀ ਨਿੰਦਾ ਕਰ ਰਹੇ ਸਨ ਉਨ੍ਹਾਂ ਨੇ ਸ਼ਰ੍ਹੇਆਮ ਢੱਡਰੀਆਂਵਾਲੇ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਹੁਣ ਅਗਲੀਆਂ ਵਾਲਾ ਕਿਉਂ ਨਹੀਂ ਲਾਭ ਹੋਇਆ ਕਿਉਂਕਿ ਹੁਣ ਇਕ ਸਿੱਖ ਨੌਜਵਾਨ ਦੀ ਮੌਤ ਹੋਈ ਹੈ ਅਤੇ ਉਸ ਦਾ ਸ਼ਰ੍ਹੇਆਮ ਬਾਜ਼ਾਰ ਦੇ ਵਿੱਚ ਕਤਲ ਕਰ ਦਿੱਤਾ ਗਿਆ ਹੁਣ ਕਿਉਂ ਨਹੀਂ ਢੱਡਰੀਆਂਵਾਲਾ ਬੋਲ ਰਿਹਾਂ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਹੀ ਸਿੱਖ ਸੰਗਤਾਂ ਵਿੱਚ ਰੋਸ ਪੈਦਾ ਹੋ ਗਿਆ ਹੈ ਜਦ ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਇਸ ਲੜਕੇ ਦੇ ਪਿਤਾ ਵੱਲੋਂ ਵੀ ਇੱਕ ਗੁਰੂ ਘਰ ਦੇ ਵਿਚ ਗ੍ਰੰਥੀ ਵਜੋਂ ਸੇਵਾ ਨਿਭਾਈ ਜਾ ਰਹੀ ਹੈ ਹਰ ਬੱਚੇ ਦੀ ਉਮਰ ਉਨੀ ਸਾਲ ਦੱਸੀ ਜਾ ਰਹੀ ਹੈ ਜਦੋਂਕਿ ਨੌਜਵਾਨਾਂ ਦੇ ਵੱਲੋਂ ਸ਼ਰ੍ਹੇਆਮ ਭਰੇ ਬਾਜ਼ਾਰ ਦੇ ਕ ਤ ਲ ਕਰ ਦਿੱਤਾ ਗਿਆ ਹੈ

Leave a Reply

Your email address will not be published. Required fields are marked *