ਪਿਛਲੇ ਇਕ ਸਾਲ ਤੋਂ ਕਿਸਾਨ ਅੱਗੇ ਤਾਂ ਸਰਕਾਰ ਦੇ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹਨ ਅਤੇ ਉਨ੍ਹਾਂ ਦੁਆਰਾ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ ਉਹ ਇਸ ਅੰਦੋਲਨ ਨੂੰ ਖ਼ਤਮ ਨਹੀਂ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਆਪਣੀ ਜਾਨ ਵੀ ਦੇਣੀ ਪਈ ਤਾਂ ਉਹ ਆਪਣੀ ਜਾਨ ਵੀ ਦੇ ਦੇਣਗੇ ਇਸਦੇ ਨਾਲ ਹੀ ਬਹੁਤ ਸਾਰੇ ਰਾਜਾਂ ਦੇ ਵਿੱਚ ਵੀ ਹਰ ਇੱਕ ਭਾਜਪਾ ਦੇ ਮੈਂਬਰ ਦਾ ਵਿਰੋਧ ਹੋ ਰਿਹਾ ਹੈ ਅਜਿਹਾ ਹੀ ਮਾਮਲਾ ਹਿਸਾਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਭਾਜਪਾ ਦੇ ਇਕ ਮੈਂਬਰ ਇਹ ਕਮੇਟੀ ਕਰਨ ਦੇ ਲਈ ਪਹੁੰਚੇ ਹੋਏ ਸਨ ਜਦੋਂ ਹੀ ਇਸ ਗੱਲ ਦਾ
ਉਥੋਂ ਦੇ ਕਿਸਾਨਾਂ ਨੂੰ ਪਤਾ ਲੱਗਿਆ ਤਾਂ ਕਿਸਾਨਾਂ ਨੇ ਇਕੱਠੇ ਹੋ ਕੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਇਹ ਵਿਰੋਧ ਇੰਨਾ ਜ਼ਿਆਦਾ ਵਧ ਗਿਆ ਕਿ ਪੁਲੀਸ ਨੇ ਕਿਸਾਨਾਂ ਦੇ ਉੱਪਰ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਗਈ ਜਿਸ ਤੋਂ ਬਾਅਦ ਲੋਕਾਂ ਦੁਆਰਾ ਪੁਲੀਸ ਕਰਮਚਾਰੀਆਂ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਇੱਕ ਭਾਜਪਾ ਲੀਡਰ ਦਾ ਵਿਰੋਧ ਕਰਨ ਉੱਪਰ ਕਿਸਾਨਾਂ ਦੇ ਉਪਰ ਲਾਠੀਚਾਰਜ ਕੀਤਾ ਜਾਂਦਾ ਹੈ ਇਸ ਦੇ ਵਿਚ ਪੁਲਸ ਕਰਮਚਾਰੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਮੈਂਬਰ ਪਾਰਲੀਮੈਂਟ ਦੀ ਗੱਡੀ ਨੂਰ ਨੂੰ ਨੁਕਸਾਨ ਪਹੁੰਚਾਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਦੁਬਾਰਾ ਮੈਂਬਰ ਪਾਰਲੀਮੈਂਟ ਦੀ ਗੱਡੀ ਦਾ ਸ਼ੀਸ਼ਾ ਭੰਨ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਨੂੰ ਮਜਬੂਰੀ ਵਿਚ ਆ ਕੇ ਇਹ ਕਾਰਵਾਈ ਕਰਨੀ ਪਈ ਪਰ ਇਸ ਕਾਰਵਾਈ ਦੇ ਸਾਹਮਣੇ ਆਉਣ ਤੋਂ ਬਾਅਦ
ਲੋਕਾਂ ਦੇ ਦੁਬਾਰਾ ਪੁਲਿਸ ਦਾ ਅਤੇ ਭਾਜਪਾ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਇੱਕ ਦਿਨ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਜਦੋਂ ਵੀ ਕਿਸਾਨਾਂ ਦੁਆਰਾ ਕਿਸੇ ਵੀ ਮੈਂਬਰ ਪਾਰਲੀਮੈਂਟ ਭਾਜਪਾ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਪੁਲਸ ਦੁਆਰਾ ਉਨ੍ਹਾਂ ਦੇ ਉਪਰ ਇੱਥੇ ਜਾਰਜ ਕਰ ਦਿੱਤਾ ਜਾਂਦਾ ਹੈ ਹੁਣ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਦੇਸ਼ ਦੇ ਵਿੱਚ ਲੋਕਤੰਤਰ ਵੱਲ ਕੋਲੋਂ ਖ਼ਤਮ ਹੋ ਚੁੱਕਿਆ ਹੈ ਕਿਉਂਕਿ ਲੋਕਾਂ ਨੂੰ ਆਪਣੀ ਗੱਲ ਕਹਿਣ ਦਾ ਵੀ ਅਧਿਕਾਰ ਨਹੀਂ ਹੈ ਅਤੇ ਜਦੋਂ ਵੀ ਕੋਈ ਵਿਅਕਤੀ ਆਪਣੇ ਹੱਕ ਦੀ ਗੱਲ ਕਰਦਾ ਹੈ ਤਾਂ ਉਸਦੇ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈੋ