ਨੌਜਵਾਨ ਦਾ ਕਤਲ ਕਰ ਕੇ ਨੰਗੀ ਲਾਸ਼ ਨੂੰ ਸੁੱਟਿਆ ਜੰਗਲ ਦੇ ਵਿੱਚ

Uncategorized

ਚੰਡੀਗੜ੍ਹ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਰੇਲਵੇ ਵਿਭਾਗ ਵਿੱਚ ਕੰਮ ਕਰਨ ਵਾਲੇ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਨੌਜਵਾਨ ਦੀ ਉਮਰ ਕਰੀਬ ਤੀਹ ਸਾਲ ਦੀ ਸੀ ਅਤੇ ਇਸ ਦੀ ਲਾਸ਼ ਬੜੀ ਹੀ ਖਸਤਾ ਹਾਲਤ ਵਿੱਚ ਮਿਲੀ ਹੈ। ਭਾਵ ਕਿ ਜਦੋਂ ਇਸ ਨੌਜਵਾਨ ਦੀ ਲਾਸ਼ ਮਿਲੀ ਤਾਂ ਉਸ ਸਮੇਂ ਉਸ ਦੇ ਤਨ ਉੱਤੇ ਕੋਈ ਵੀ ਕੱਪੜਾ ਨਹੀਂ ਸੀ। ਜਿਵੇਂ ਹੀ ਨੌਜਵਾਨ ਦੀ ਲਾਸ਼ ਮਿਲੀ ਤਾਂ ਉਸ ਸਮੇਂ ਚਾਰੇ ਪਾਸੇ ਸਨਸਨੀ ਫੈਲ ਗਈ। ਦੱਸ ਦਈਏ ਕਿ ਇਸ ਨੌਜਵਾਨ ਦੀ ਲਾਸ਼ ਜੰਗਲਾਂ ਵਿੱਚ ਮਿਲੀ ਹੈ ਲਾਸ਼ ਤੇ ਕਾਫੀ ਥਾਵਾਂ ਉੱਤੇ ਤੇਜ਼ਧਾਰ ਹ-ਥਿ-ਆ-ਰਾਂ ਨਾਲ ਜ਼-ਖ਼-ਮ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਅੰਬਾਲਾ ਤੋਂ ਬਦਲੀ ਕਰਵਾ ਕੇ ਚੰਡੀਗੜ੍ਹ ਆਇਆ ਸੀ

ਅਤੇ ਹੁਣ ਇਸ ਦੀ ਮੌਤ ਹੋ ਗਈ ਹੈ।ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਰੇਲਵੇ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਪੁਲਸ ਮੁਲਾਜ਼ਮਾਂ ਨੂੰ ਸੂਚਨਾ ਦਿੱਤੀ ਗਈ।ਜਿਸ ਤੋਂ ਬਾਅਦ ਕੇ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਆਉਣ ਵਾਲੇ ਸਮੇਂ ਵਿੱਚ ਉਹ ਇਸ ਕ-ਤ-ਲ ਦੀ ਗੁੱਥੀ ਨੂੰ ਸੁਲਝਾ ਲੈਣਗੇ ਕਿਉਂਕਿ ਅਜੇ ਤੱਕ ਕੁਝ ਵੀ ਇਹ ਪਤਾ ਨਹੀਂ ਚੱਲਿਆ

ਕਿ ਇਸ ਨੌਜਵਾਨ ਦਾ ਕ-ਤ-ਲ ਕਿਸ ਨੇ ਕੀਤਾ ਹੋਵੇਗਾ ਇਸ ਤੋਂ ਇਲਾਵਾ ਪੁਲੀਸ ਮੁਲਾਜ਼ਮਾਂ ਵੱਲੋਂ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਉਸ ਤੇ ਰੇਲਵੇ ਵਿਭਾਗ ਦੇ ਅਧਿਕਾਰੀਅਾਂ ਨਾਲ ਕਿਹੋ ਜਿਹੇ ਸਬੰਧ ਸੀ ਇਸ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਹ ਦੋਸ਼ੀਆਂ ਤੱਕ ਪਹੁੰਚ ਜਾਣਗੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸੋ ਇਹ ਇਕ ਬਹੁਤ ਹੀ ਭਰੇ ਹਾਲਾਤਾਂ ਵਿਚ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਤੋਂ ਬਾਅਦ ਸਨਸਨੀ ਦਾ ਮਾਹੌਲ ਹੈ ਕਿਉਂਕਿ ਇਸ ਤਰੀਕੇ ਨਾਲ ਕਿਸੇ ਨੌਜਵਾਨ ਦੀ ਲਾਸ਼ ਮਿਲਣਾ ਇਹ ਦਰਸਾਉਂਦਾ ਹੈ ਕਿ ਅੱਜਕੱਲ੍ਹ ਲੋਕਾਂ ਵਿੱਚ ਕਿਸੇ ਤਰ੍ਹਾਂ ਦਾ ਡਰ ਨਹੀਂ ਰਿਹਾ ਭਾਵ

ਕਿ ਉਨ੍ਹਾਂ ਨੂੰ ਸਿਰਫ਼ ਆਪਣੇ ਬਦਲੇ ਦੀ ਭਾਵਨਾ ਤੱਕ ਮਤਲਬ ਹੈ।ਬਾਅਦ ਵਿੱਚ ਭਾਵੇਂ ਉਨ੍ਹਾਂ ਨੂੰ ਸਾਰੀ ਉਮਰ ਜੇਲ੍ਹ ਵਿੱਚ ਹੀ ਕਿਉਂ ਨਾ ਕੱਟਣੀ ਪੈ ਜਾਵੇ।ਸੋ ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੇ ਸਮੇਂ ਵਿਚ ਪੁਲਸ ਮੁਲਾਜ਼ਮ ਇਸ ਕ-ਤ-ਲ ਦੀ ਗੁੱਥੀ ਨੂੰ ਸੁਲਝਾ ਲੈਣਗੇ ਅਤੇ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਦੇਣਗੇ।

Leave a Reply

Your email address will not be published. Required fields are marked *