ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਬਾਰਡਰ ਸੀਲ ਕਰਨ ਦੇ ਦਿੱਤੇ ਹੁਕਮ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਭਰਿਆ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਨੂੰ ਸਹੀ ਰਸਤਾ ਤੇ ਲਿਆਇਆ ਜਾ ਸਕੇ ਅਤੇ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇ ਇਸ ਦੇ ਨਾਲ ਹੀ ਹੁਣ ਵੱਡੇ ਐਲਾਨ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਯਾਰਕ ਭਗਵੰਤ ਮਾਨ ਵਲੋਂ ਅਨੁਸਾਰ ਹੀ ਡਿਪਟੀ ਕਮਿਸ਼ਨਰ ਨੂੰ ਹੁਕਮ ਦੇ ਦਿੱਤਾ ਗਿਆ ਹੈ ਜਿਸ ਵਿਚ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਕਿਹਾ ਗਿਆ ਹੈ ਕਿ ਸੂਬੇ ਦੀਆਂ ਸਾਰੀਆਂ ਹੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਜਾਵੇ ਜਿਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ ਬਾਹਰ ਤੋਂ ਕਣਕ ਲਿਆ ਕੇ ਸੂਬੇ ਦੇ ਵਿੱਚ ਨਾ ਵੇਚ ਸਕੇ ਇਸਦੇ ਲਈ ਕਿਹਾ ਜਾ ਰਿਹਾ ਹੈ ਕਿ ਸਾਰੀ ਹੀ ਸਕਿਉਰਿਟੀ ਨੂੰ ਵਧਾ ਦਿੱਤਾ ਗਿਆ ਹੈ ਅਤੇ ਦੱਸਿਆ ਜਾ ਰਿਹਾ ਇਕ ਉਹਨਾਂ ਦਾ ਕਹਿਣਾ ਹੈ ਕਿ ਬਾਹਰੋਂ ਕੋਈ ਵਿਅਕਤੀ ਪੰਜਾਬ ਦੇ ਵਿਚ ਕਣਕ ਲੈ ਕੇ ਦਾਖ਼ਲ ਨਹੀਂ ਹੋਣਾ ਚਾਹੀਦਾ ਇਸ ਲਈ ਪੰਜਾਬ ਦੇ ਵਿੱਚ ਹੁਣ ਸਖ਼ਤੀ ਵਧਾ ਦਿੱਤੀ ਗਈ ਹੈ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਫ਼ੈਸਲੇ ਦਾ ਕੀ ਅਸਰ ਸਾਹਮਣੇ ਆਉਂਦਾ ਹੈ

ਕਿਉਂਕਿ ਵੱਡੇ ਪੱਧਰ ਉੱਪਰ ਪਹਿਲਾਂ ਲੋਕ ਦੂਜੇ ਸੂਬਿਆਂ ਦੇ ਵਿਚੋਂ ਆ ਕੇ ਪੰਜਾਬ ਦੇ ਵਿੱਚ ਕਣਕ ਵੇਚਦੇ ਹਨ ਅਤੇ ਵੱਧ ਮੁਨਾਫਾ ਲੈ ਕੇ ਜਾਂਦੇ ਹਨ ਇਸ ਖ਼ਬਰ ਦੇ ਚਾਹ ਬਣਾਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.