ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਅਦਾਲਤ ਨੇ ਸੁਣਾਇਆ ਇਹ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪਿਛਲੇ ਸਮੇਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੇ ਹਨ ਜਿਥੇ ਕਿ ਦੱਸਿਆ ਜਾਵੇ ਕਿ ਉਨ੍ਹਾਂ ਦੇ ਉੱਪਰ ਨ ਸ਼ਾ ਤਸਕਰੀ ਦਾ ਆਰੋਪ ਲਗਾਇਆ ਹੋਇਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਦਾਲਤ ਦੇ ਵੱਲੋਂ ਚੋਣਾਂ ਦੇ ਲਈ ਕੁਝ ਸਮਾਂ ਬਾਹਰ ਰੱਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਫਿਰ ਤੋਂ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਜਿਸ

ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਦੀ ਇਕ ਪੇਸ਼ੀ ਹੋਣੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹੁਣ ਅਦਾਲਤ ਦੇ ਵੱਲੋਂ ਇੱਕ ਵੱਡਾ ਝਟਕਾ ਦੇ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਅਦਾਲਤ ਦੇ ਵੱਲੋਂ ਉਹਨਾਂ ਦੀ ਸੁਣਵਾਈ ਗਿਆਰਾਂ ਅਪਰੈਲ ਤਕ ਟਾਲ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਫਿਰ ਤੋਂ ਜੇਲ੍ਹ ਦੇ ਵਿੱਚ ਹੀ ਰਹਿਣਾ ਪਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਬਚਤ ਰੋਸ ਵੇਖਿਆ ਜਾ ਰਿਹਾ ਹੈ ਉਹਨਾਂ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਅਦਾਲਤ ਦੇ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ ਅਤੇ ਉਹ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਜੋ ਵੀ ਹੋ ਰਿਹਾ ਹੈ ਬਿਲਕੁਲ ਸਹੀ ਹੋ ਰਿਹੈ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਸਖ਼ਤ ਤੋਂ ਸਖ਼ਤ ਸਜ਼ਾ

ਮਿਲਣੀ ਚਾਹੀਦੀ ਹੈ ਕਿਉਂਕਿ ਉਸ ਦੇ ਕਾਰਨ ਹੀ ਬਹੁਤ ਸਾਰੇ ਅਜਿਹੇ ਨੌਜਵਾਨ ਇਸ ਦੁਨੀਆਂ ਤੋਂ ਚਲੇ ਗਏ ਹਨ ਜਿਨ੍ਹਾਂ ਨੂੰ ਕਿ ਇਸ ਨੇ ਆਪਣੇ ਚੁੰਗਲ ਵਿਚ ਫਸਾਇਆ ਹੋਇਆ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਕਾਰਨ ਹੀ ਪੰਜਾਬ ਦੀ ਬਰਬਾਦੀ ਹੋਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.