ਪੰਜਾਬ ਦੇ ਵਿੱਚ ਸ਼ਾਮ 8 ਵਜੇ ਤੋਂ ਸਵੇਰੇ 8 ਵਜੇ ਤੱਕ ਲੱਗੀ ਇਹ ਵੱਡੀ ਪਾਬੰਦੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਉਣਾ ਕਣਕ ਬਿਲਕੁਲ ਪੱਕ ਚੁੱਕੀ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਜਲਦੀ ਹੀ ਕਣਕ ਦੀ ਕਟਾਈ ਸ਼ੁਰੂ ਹੋ ਜਾਵੇਗਾ ਇੱਥੇ ਕੰਬਾਈਨਾਂ ਖੇਤਾਂ ਦੇ ਵਿੱਚ ਚੱਲਣਾ ਸ਼ੁਰੂ ਹੋ ਜਾਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਕੰਬਾਈਨਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਸਖ਼ਤ ਪਾਬੰਦੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਮੋਗਾ ਜ਼ਿਲ੍ਹੇ ਦੇ ਵਿੱਚ ਮੋਗਾ ਦੇ ਜ਼ਿਲਾ ਮੈਜਿਸਟ੍ਰੇਟ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹਰਚਰਨ ਸਿੰਘ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ

ਸ਼ਾਮ ਦੇ ਅੱਠ ਵਜੇ ਤੋਂ ਸਵੇਰੇ ਅੱਠ ਵਜੇ ਤਕ ਮੋਗਾ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਕੰਬਾਈਨ ਨਹੀਂ ਚਲਾਈ ਜਾਵੇਗੀ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾ ਰਿਹਾ ਹੈ ਕਿਉਂਕਿ ਰਾਤ ਨੂੰ ਕੰਬਾਈਨਾਂ ਦੇ ਚੱਲਣ ਦੇ ਨਾਲ ਬਹੁਤ ਐਕਸੀਡੈਂਟ ਵੀ ਹੁੰਦੇ ਹਨ ਅਤੇ ਬਹੁਤ ਸਾਰੇ ਹੋਰ ਵੀ ਹਾਦਸੇ ਵਾਪਰਦੇ ਹਨ ਜਿਸਦੇ ਕਾਰਨ ਹੁਣ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ

ਦਾ ਕੀ ਕਹਿਣਾ ਹੈ ਕਿ ਇਹ ਸਾਰਾ ਕੁਝ ਬਹੁਤ ਵਧੀਆ ਹੋਇਆ ਹੈ ਜਿਸਦੇ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.