ਹੁਣੇ ਹੁਣੇ ਆਮ ਆਦਮੀ ਪਾਰਟੀ ਤੇ ਇਸ ਮਸ਼ਹੂਰ ਆਗੂ ਉਪਰ ਚੱਲੀਆਂ ਗੋ ਲੀ ਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਪੰਜਾਬ ਦਾ ਮਾਹੌਲ ਦਿਨੋਂ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਬਲਹੋਟਾ ਤੋਂ ਸਾਹਮਣੇ ਆ ਰਿਹਾ ਹੈ ਅੱਜ ਇੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਕਾ ਆਮ ਆਦਮੀ ਪਾਰਟੀ ਦਾ ਇਕ ਵਰਕਰ ਜਦੋਂ ਆਪਣੇ ਮੋਟਰਸਾਈਕਲ ਤੇ ਉਪਰ ਜਾ ਰਿਹਾ ਸੀ ਤਾਂ ਅਚਾਨਕ ਹੀ ਕੁਝ ਮੋਟਰਸਾਈਕਲ ਨੌਜਵਾਨਾਂ ਦੇ ਵੱਲੋਂ ਇਸ ਦੇ ਉੱਪਰ ਗੋ ਲੀ ਆਂ

ਚਲਾ ਦਿੱਤੀਆਂ ਗਈਆਂ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਆਪ ਆਗੂ ਦਾ ਨਾਂ ਵਿਪਨ ਕੁਮਾਰ ਦੱਸਿਆ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵੀ ਲੋਕਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਉੱਥੇ ਹੀ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਲੋਕ ਰਾਜਨੀਤੀ ਦੇ ਲਈ ਇੱਕ ਦੂਜੀ ਦੇ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ ਪਰ ਇਨ੍ਹਾਂ ਲੋਕਾਂ ਵੱਲੋਂ ਇਹ ਨਹੀਂ ਸੋਚਿਆ ਜਾਂਦਾ ਕਿ ਸਿਰਫ਼ ਇਹ ਜੋ ਲੀਡਰ ਹੁੰਦੇ ਹਨ ਇਨ੍ਹਾਂ

ਦੀ ਵਰਤੋਂ ਕਰਦੇ ਹਨ ਅਤੇ ਇਨ੍ਹਾਂ ਨੂੰ ਜਦੋਂ ਇਹਨਾਂ ਦਾ ਕੰਮ ਖ਼ਤਮ ਹੋ ਜਾਂਦਾ ਹੈ ਤਾਂ ਇਨ੍ਹਾਂ ਨੂੰ ਇੱਕ ਪਾਸੇ ਕਰ ਦਿੰਦੇ ਹਨ ਪਰ ਇਹ ਲੋਕ ਲੀਡਰਾਂ ਦੇ ਲਈ ਆਪਣੀ ਜਾਨ ਤਕ ਖ਼ਤਰੇ ਵਿਚ ਪਾ ਦਿੰਦੇ ਹਨ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਹਨ ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵਲੋਂ ਲੀਡਰਾਂ ਦੇ ਲਈ ਇਹ ਸਾਰਾ ਕੁਝ ਕੀਤਾ ਜਾਂਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.