ਪੰਜਾਬ ਦੇ ਵਿੱਚ ਵਿਦਿਆਰਥੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਸੜਕ ਹਾਦਸੇ ਵਾਪਰੇ ਐਲਨ ਦੀ ਕਹਿੰਦਾ ਹੈ ਕਿ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵਲੋਂ ਜਦੋਂ ਅਣਗਹਿਲੀ ਕੀਤੀ ਜਾਂਦੀ ਹੈ ਤਾਂ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਅੰਮ੍ਰਿਤਸਰ ਅਤੇ ਪਠਾਨਕੋਟ ਹਾਈਵੇ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਇਥੇ ਇਕ ਸਕੂਲੀ ਬੱਸ ਦਾ ਭਿਆਨਕ

ਐਕਸੀਡੈਂਟ ਹੋਇਆ ਹੈ ਜਿੱਥੋਂ ਦੱਸਿਆ ਜਾ ਰਿਹਾ ਹੈ ਇੱਥੇ ਦੇ ਲੋਕਾਂ ਦੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਬੱਚੇ ਵੱਡੀ ਗਿਣਤੀ ਦੇ ਵਿੱਚ ਜ਼ਖ਼ਮੀ ਹੋਏ ਹਨ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਸਕੂਲੀ ਬੱਚਿਆਂ ਨਾਲ ਭਰੀ ਹੋਈ ਬੱਸ ਸਕੂਲ ਵੱਲ ਨੂੰ ਜਾ ਰਹੀ ਸੀ ਤਾਂ ਅਚਾਨਕ ਇਸ ਦੇ ਅੱਗੇ ਇਕ ਗਾਂ ਆ ਜਾਣ ਦੇ ਕਾਰਨ ਇਸ ਬੱਸ ਦੇ ਡਰਾਈਵਰ ਦੇ ਵੱਲੋਂ ਆਪਣਾ ਸੰਤੁਲਨ ਖੋਹ ਲਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਬੱਸ ਖੇਤਾਂ ਦੇ ਵਿੱਚ ਜਾ ਕੇ ਪਲਟ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬੱਚਿਆਂ ਅਤੇ ਅਧਿਆਪਕਾਂ ਦੀਆਂ ਚੀਕਾਂ ਸੁਣ ਕੇ ਬਹੁਤ ਸਾਰੇ ਲੋਕ ਇੱਥੇ ਇਕੱਠੇ ਹੋ ਗਏ ਉਹਨਾਂ ਦੇ ਵੱਲੋਂ ਬੱਚਿਆਂ ਨੂੰ ਇੱਥੋਂ

ਕੱਢਿਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਪੁਲਸ ਵੀ ਮੌਕੇ ਤੇ ਇਥੇ ਪਹੁੰਚ ਚੁੱਕੀ ਹੈ ਤੇ ਉਨ੍ਹਾਂ ਦੇ ਵਲੋਂ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਖ਼ਬਰ ਦੇ ਸਾਮੰਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.