ਹੁਣ ਪੰਜਾਬ ਵਿੱਚ ਸਵੇਰੇ ਅੱਠ ਵਜੇ ਤੋਂ ਸ਼ਾਮ ਦੇ ਚਾਰ ਵਜੇ ਤੱਕ ਲਈ ਹੋ ਗਿਆ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਅਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਪੰਜਾਬ ਦੇ ਲਈ ਵੱਡੇ ਪੱਧਰ ਤੇ ਪਰ ਕੰਮ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਵੱਡੀ ਖ਼ਬਰ ਪੰਜਾਬ ਦੇ ਨਾਲ ਜੁਡ਼ੀ ਵੀ ਸਾਹਮਣੇ ਹੈ ਜਿੱਥੇ ਕਿ ਭਗਵੰਤ ਮਾਨ ਵੱਲੋਂ ਇਥੋਂ ਦੇ ਸੁਵਿਧਾ ਕੇਂਦਰਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਦੇ ਵਿਚ ਇਹ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੁਣ ਲੁਧਿਆਣਾ ਦੇ ਵਿੱਚ ਸਾਰੇ ਹੀ ਸੁਵਿਧਾ ਕੇਂਦਰਾ ਹਫ਼ਤੇ ਦੇ ਸਾਰੇ ਦਿ

ਨ ਹੀ ਖੁੱਲ੍ਹੇ ਰਹਿਣਗੇ ਅਤੇ ਕੋਈ ਵੀ ਛੁੱਟੀ ਨਹੀਂ ਹੋਵੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦਾ ਸਮਾਂ ਸਵੇਰੇ ਅੱਠ ਵਜੇ ਤੋਂ ਸ਼ਾਮ ਦੇ ਚਾਰ ਵਜੇ ਤੱਕ ਕਰ ਦਿੱਤਾ ਗਿਆ ਹੈ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਵਾਸੀਆਂ ਦੇ ਵੱਲੋਂ ਪੰਜਾਬ ਸਰਕਾਰ ਦਾ ਬਹੁਤ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਦੇ ਵਿੱਚ ਆਬਾਦੀ ਜ਼ਿਆਦਾ ਹੋਣ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਹੁਣ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਸੀ ਅੱਗੇ ਉਨ੍ਹਾਂ ਨੂੰ ਉਮੀਦ ਸੀ ਕਿ ਭਗਵੰਤ ਮਾਨ ਵੱਲੋਂ ਅਜਿਹੇ ਹੀ ਫੈਸਲੇ ਲਏ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਵੱਲੋਂ ਹੋਰ ਕੀ ਕੀ ਕੰਮ ਕੀਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.