ਕਿਸਾਨਾਂ ਨਾਲ ਭਗਵੰਤ ਮਾਨ ਨੇ ਮੀਟਿੰਗ ਵਿੱਚ ਲਿਆ ਇਹ ਵੱਡਾ ਫੈਸਲਾ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਹਨਾਂ ਦੇ ਵਲੋਂ ਵੱਡੇ ਵੱਡੇ ਐਲਾਨ ਵੀ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਕਿਸਾਨਾਂ ਦੇ ਲਈ ਵੱਡੇ ਵੱਡੇ ਕੰਮ ਕੀਤੇ ਜਾਣਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪਟਿਆਲਾ ਅਤੇ ਫ਼ਾਜ਼ਿਲਕਾ ਦੇ ਵਿੱਚ ਗੜੇਮਾਰੀ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਥੇ ਦੇ ਕਿਸਾਨਾਂ ਨੂੰ ਮੌਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਤੇ ਉਨ੍ਹਾਂ ਦੀ ਫਸਲ ਬੁਰੀ ਤਰ੍ਹਾਂ ਬਰਬਾਦ ਹੋਈ ਹੈ ਤੇ ਹੁਣ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਆਗੂਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ

ਦੱਸਿਆ ਜਾ ਰਿਹਾ ਹੈ ਹੁਣ ਜੋਗਿੰਦਰ ਸਿੰਘ ਉਗਰਾਹਾਂ ਕਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਚ ਵੀ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਉਨ੍ਹਾਂ ਕਿਸਾਨਾਂ ਨੂੰ ਜਿਨ੍ਹਾਂ ਦੀ ਗਡ਼ੇਮਾਰੀ ਦੇ ਕਾਰਨ ਫਸਲ ਖਰਾਬ ਹੋਈ ਹੈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਇਸ ਦੇ ਨਾਲ ਹੀ ਲੰਬੀ ਹਲਕੇ ਦੇ ਵਿੱਚ ਜਿਨ੍ਹਾਂ ਕਿਸਾਨਾਂ ਦੇ ਉੱਪਰ ਲਾਠੀਚਾਰਜ ਹੋਇਆ ਸੀ ਅਤੇ ਉਨ੍ਹਾਂ ਦੇ ਉੱਪਰ ਝੂਠੇ ਪਰਚੇ ਪਾਏ ਗਏ ਸਨ ਅਤੇ ਉਨ੍ਹਾਂ ਦੇ ਪਰਚੇ ਵੀ ਰੱਦ ਕਰ ਦਿੱਤੇ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਖੁਸ਼ੀ ਦੇਖੀ ਯਾਰੀ ਅਤੇ ਕਿਸਾਨਾਂ ਦੇ ਵੱਲੋਂ ਇਸ ਦੀ ਖੁਸ਼ੀ ਮਨਾਈ ਜਾ ਰਹੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ

ਅਤੇ ੳੁਨ੍ਹਾਂ ੳੁਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੱਤਰਕਾਰਾਂ ਦੇ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਫ਼ੈਸਲਾ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਬਹੁਤ ਵਧੀਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.