ਭਗਵੰਤ ਮਾਨ ਦੇ ਅਸਤੀਫ਼ੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਅਤੇ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸਦੇ ਨਾਲ ਪੰਜਾਬ ਦੇ ਵਿੱਚ ਦਹਿਸ਼ਤ ਦਾ ਮਾਹੌਲ ਫੈਲਿਆ ਹੋਇਆ ਹੈ ਅਤੇ ਲੋਕਾਂ ਵਿਚ ਡਰ ਅਤੇ ਸਹਿਮ ਹੈ ਇਸ ਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਪਿਛਲੇ ਕੁਝ ਦਿਨਾਂ ਦੇ ਵਿੱਚ ਬਹੁਤ ਸਾਰੇ ਕ ਤ ਲ ਪੰਜਾਬ ਦੇ ਵਿੱਚ ਹੋ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਨਵਜੋਤ ਸਿੰਘ ਸਿੱਧੂ ਜੋ ਕਿ ਸਾਬਕਾ ਕਾਂਗਰਸੀ ਪ੍ਰਧਾਨ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੇ ਖਿਲਾਫ ਮੋਰਚਾ ਲਾ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਭਗਵੰਤ

ਮਾਨ ਨੂੰ ਹਿਮਾਚਲ ਦੀਆਂ ਠੰਢੀਆਂ ਹਵਾਵਾਂ ਭਾਰਤ ਨੂੰ ਛੱਡ ਕੇ ਆਪਣਾ ਪੰਜਾਬ ਦੇਖਣਾ ਚਾਹੀਦਾ ਹੈ ਕਿਉਂਕਿ ਉਹ ਠੰਢੀਆਂ ਹਵਾਵਾਂ ਦੇ ਵਿਚ ਵੋਟਾਂ ਮੰਗਣ ਲਈ ਗਏ ਹੋਏ ਹਨ ਅਤੇ ਇੱਧਰ ਪੰਜਾਬ ਦਾ ਮਾਹੌਲ ਅਤੇ ਕਾਨੂੰਨ ਵਿਵਸਥਾ ਬਿਲਕੁਲ ਖ਼ਰਾਬ ਹੋ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਭਗਵੰਤ ਮਾਨ ਦੇ ਵੱਲੋਂ ਪੰਜਾਬ ਦਾ ਮਾਹੌਲ ਸਹੀ ਨਹੀਂ ਕੀਤਾ ਜਾ ਸਕਦਾ ਤਾਂ ਪੰਜਾਬ ਦੇ ਆਪਣੇ ਅਹੁਦੇ ਤੋਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਉਤਪਾਦ ਲੋਕਾਂ ਵੱਲੋਂ ਵੱਖ ਵੱਖ ਉਪਚਾਰ ਕਿਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦਾ ਇਹ ਕਹਿਣਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਤੇ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿਚ ਭਗਵੰਤ ਮਾਨ ਨੂੰ

ਇਸ ਗੱਲ ਬਾਰੇ ਸੋਚਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਵੋਟਾਂ ਮੰਗਣਾ ਜ਼ਰੂਰੀ ਨਹੀਂ ਹੈ ਉਨ੍ਹਾਂ ਨੂੰ ਆਪਣੇ ਪੰਜਾਬ ਦੇ ਬਾਰੇ ਸੋਚਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਬਾਰੇ ਸੋਚਣਾ ਚਾਹੀਦਾ ਹੈ ਨਾ ਕਿ ਹਿਮਾਚਲ ਪ੍ਰਦੇਸ਼ ਬਾਰੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.