ਹੁਣੇ ਹੁਣੇ ਪੰਜਾਬ ਦੇ ਲੋਕਾਂ ਲਈ ਆਈ ਵੱਡੀ ਮਾੜੀ ਖ਼ਬਰ,

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਕਣਕਾਂ ਪੱਕ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਕਣਕ ਦੀ ਵਾਢੀ ਵੀ ਸ਼ੁਰੂ ਹੋ ਜਾਵੇਗੀ ਜਿਸਦੇ ਨਾਲ ਹੁਣ ਦੱਸਿਆ ਜਾ ਰਿਹਾ ਹੈ ਪੰਜਾਬ ਸਰਕਾਰ ਦੇ ਵੱਲੋਂ ਕਣਕਾਂ ਨੂੰ ਦੇਖਦੇ ਹੋਏ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ ਆਉਣ ਵਾਲੇ ਜਿਨ੍ਹਾਂ ਦੇ ਵਿੱਚ ਲੋਕਾਂ ਨੂੰ ਬਿਜਲੀ ਦੀ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਹੁਣ ਦੌੜਦੇ ਵੇਲੇ ਪੰਜਾਬ ਦੇ ਵਿੱਚ ਬਿਜਲੀ ਦੇ ਪੱਟੇ ਕੱਟ ਲੱਗਣਗੇ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਕਣਕਾਂ ਪੱਕ ਚੁੱਕੀਆਂ ਹਨ ਜਿਹਦੇ ਕਾਰਨ ਬਹੁਤ ਸਾਰੇ ਕਿਸਾਨਾਂ ਦਾ ਦਾ ਨੁਕਸਾਨ ਹੋ ਜਾਂਦਾ ਹੈ

ਕਿਉਂਕਿ ਕਈ ਵਾਰ ਸ਼ਾਰਟ ਸਰਕਟ ਹੋ ਜਾਣ ਦੇ ਨਾਲ ਇਨ੍ਹਾਂ ਫਸਲਾਂ ਦੇ ਵਿਚ ਅੱਗ ਲੱਗ ਜਾਂਦੀ ਹੈ ਅਤੇ ਬਹੁਤ ਵੱਡੀ ਮਾਤਰਾ ਦੇ ਵਿੱਚ ਇਹ ਕਣਕਾਂ ਸੜ ਜਾਂਦੀਆਂ ਹਨ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਵਿੱਚ ਦਿਨ ਦੇ ਵਿੱਚ ਬਿਜਲੀ ਬੰਦ ਰਹੇਗੀ ਇਸ ਖ਼ਬਰ ਤੇ ਚਾਹ ਬਣਾਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰਾਂ ਚ ਤੇਜ਼ੀ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਇਸ ਦੇ ਨਾਲ ਕਿਸਾਨਾਂ ਦੀਆਂ ਕਣਕਾਂ ਦੀ ਫਸਲ ਖ਼ਰਾਬ ਨਹੀਂ ਹੋਵੇਗੀ ਪਰ ਉੱਥੇ ਹੀ ਬਹੁਤ ਸਾਰੇ ਕਾਰੋਬਾਰੀ ਵਿਅਕਤੀਆਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਕੰਮਕਾਰੀ ਨਾਲ ਪ੍ਰਭਾਵਤ ਹੁੰਦਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.