ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪਿੰਡਾਂ ਦੇ ਵਿਚ ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਉਸ ਦੀ ਵਢਾਈ ਵੀ ਸ਼ੁਰੂ ਹੋਣ ਵਾਲੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਸਰਕਾਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਕਣਕ ਦੀ ਫਸਲ ਨੂੰ ਦੇਖਦੇ ਹੋਏ ਸਰਕਾਰ ਦੇ ਵਲੋਂ ਬਿਜਲੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਹੁਣ ਪੰਜਾਬ ਸਰਕਾਰ ਦੇ ਵੱਲੋਂ ਇਸ ਬਾਰੇ ਵੱਡੇ ਫੈਸਲੇ ਲੈ ਲਏ ਗਏ ਹਨ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ ਜਿਸ ਕਾਰਨ ਬਿਜਲੀ ਦੀ ਖਪਤ ਜ਼ਿਆਦਾ ਹੋ ਰਹੀ ਹੈ ਅਤੇ ਮੰਗ ਲਗਾਤਾਰ ਵਧਦੀ ਜਾ
ਰਹੀ ਹੈ ਪਾਵਰਕਾਮ ਦੇ ਅਧਿਕਾਰੀ ਬਿਜਲੀ ਦੇ ਅਣ ਐਲਾਨੇ ਬਿਜਲੀ ਦੇ ਕੱਟ ਲਗਾ ਕੇ ਪੰਜਾਬ ਚ ਹਾਲਾਤਾਂ ਨੂੰ ਕਾਬੂ ਕਰ ਰਹੇ ਹਨ ਇਸੇ ਤਰ੍ਹਾਂ ਪਾਵਰਕਾਮ ਨੇ ਕਣਕ ਦੀ ਵਾਢੀ ਦੇ ਸੀਜ਼ਨ ਦੇ ਚਲਦਿਆਂ ਦਿਨ ਵੇਲੇ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ ਤਾਂ ਕਿ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰ ਸਕੇ ਦੱਸ ਦੇਈਏ ਕਿ ਹਰ ਸਾਲ ਤਕਰੀਬਨ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ ਖੇਤਾਂ ਦੇ ਉੱਪਰੋਂ ਲੰਘਦੀਆਂ ਬਿਜਲੀ ਦੀਅਾਂ ਤਾਰਾਂ ਇਸ ਦਾ ਕਾਰਨ ਬਣਦੀਆਂ ਹਨ ਜਿਸ ਕਾਰਨ ਪਾਵਰਕੌਮ ਨੇ ਇਹ ਫ਼ੈਸਲਾ ਲਿਆ ਹੈ ਇਸ ਦੇ ਨਾਲ ਹੀ ਪਾਵਰਕੌਮ ਨੇ ਕਿਹਾ ਹੈ ਕਿ ਕਿਸਾਨ ਹਾਈ ਟੈਂਸ਼ਨ ਲਾਈਨਾਂ ਹੇਠ ਕਣਕ ਦੇ ਬੰਡਲ ਨਾ ਲਗਾਉਣ ਇਸ ਨਾਲ ਫ਼ਸਲ ਸੁਰੱਖਿਅਤ ਰਹੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਜਾਗਰੂਕਤਾ ਨਾਲ ਆਪਣੀ ਕਣਕ ਦੀ ਰਾਖੀ ਕਰ ਸਕਦੇ ਹਨ
ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਹੀ ਲੋਕਾਂ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਸ਼ਾਟ ਸਰਕਟ ਹੁੰਦਾ ਹੈ ਤਾਂ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਲਈ ਹੀ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਪੂਰੀ ਬਹੁਤ ਸਾਰੇ ਭਜਾ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।