ਹੁਣ ਇਸ ਤਰੀਕੇ ਦੇ ਨਾਲ ਆਉਣਗੇ ਔਰਤਾਂ ਦੇ ਖਾਤਿਆਂ ਦੇ ਵਿੱਚ ਇੱਕ – ਇੱਕ ਹਜਾਰ ਰੁਪਏ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੇ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਪੰਜਾਬੋਂ ਅੰਤ ਮਾਣਦੇ ਵੱਲੋਂ ਇਨ੍ਹਾਂ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਐਲਾਨ ਕੀਤੇ ਗਏ ਸਨ ਜਿਨ੍ਹਾਂ ਦੇ ਵਿੱਚ ਉਹਨਾਂ ਦੇ ਵਲੋਂ ਔਰਤਾਂ ਦੇ ਲਈ ਵੀ ਇਕ ਐਲਾਨ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਉਹ ਨਵੀਂ ਸਰਕਾਰ ਆਉਂਦੀ ਹੈ ਤਾਂ ਇੱਕ ਹਜ਼ਾਰ ਰੁਪਏ ਹਰ ਮਹੀਨੇ ਹਰ ਔਰਤ ਨੂੰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਦੇ ਵੱਲੋਂ ਔਰਤਾਂ ਨੂੰ ਇਹ

ਸਹੂਲਤ ਦੇਣ ਦੇ ਲਈ ਤੁਹਾਡਾ ਐਲਾਨ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਥੋੜ੍ਹੇ ਸਮੇਂ ਦੇ ਵਿਚ ਹੀ ਉਨ੍ਹਾਂ ਦੇ ਵੱਲੋਂ ਫਾਰਮ ਭਰੇ ਜਾਣਗੇ ਅਤੇ ਉਨ੍ਹਾਂ ਫਾਰਮਾਂ ਦੇ ਆਧਾਰ ਤੇ ਹੀ ਉਨ੍ਹਾਂ ਸਾਰੀਆਂ ਹੀ ਔਰਤਾਂ ਨੂੰ ਇੱਕ ਹਜਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਜੋ ਉਨ੍ਹਾਂ ਨੂੰ ਕਹਿਣ ਦੀ ਲੋੜ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿੱਚ ਜਲਦੀ ਹੀ ਫਾਰਮ ਭਰੇ ਜਾਣਗੇ ਜਿਸਦੇ ਬਾਅਦ ਪੰਜਾਬ ਵਿੱਚ ਇਹ ਸਕੀਮ ਲਾਗੂ ਹੋ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਜਰਗ ਭਗਵੰਤ ਮਾਨ ਵਲੋਂ ਚੋਰਾਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ

ਹੁਣ ਟਾਸਕ ਫੋਰਸ ਤਿਆਰ ਕੀਤੀ ਜਾ ਰਹੀ ਹੈ ਜਿਸਦੇ ਨਾਲ ਕੇ ਬਦਮਾਸ਼ਾਂ ਤੇ ਸ਼ਿਕੰਜਾ ਕਸਿਆ ਜਾ ਸਕੇ ਇਸ ਖ਼ਬਰ ਦੇ ਸ਼ਾਮਲ ਔਰਤ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਹੀ ਸੜਕ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.