ਪੰਜਾਬ ਸਰਕਾਰ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਇਹ ਛੁੱਟੀਅਾਂ ਕਰ ਦਿੱਤੀਅਾਂ ਗੲੀਅਾਂ ਰੱਦ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦਿੱਲੀ ਸਰਕਾਰ ਦੇ ਵੱਲੋਂ ਸਾਰੇ ਹੀ ਲੋਕਾਂ ਦੇ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਕਰਮਚਾਰੀਆਂ ਨੂੰ ਵੀ ਸਹੂਲਤਾਂ ਦੇਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਸਨ ਪਰ ਉਥੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਚਾਰ ਅਪ੍ਰੈਲ ਨੂੰ ਸਾਰੇ ਹੀ ਅਧਿਆਪਕਾਂ ਦੇ ਵੱਲੋਂ ਨਵੇਂ ਬਣੇ ਸਿੱਖਿਆ ਮੰਤਰੀ ਦੇ ਘਰ ਦੇ ਅੱਗੇ ਧਰਨਾ ਲਗਾਇਆ ਗਿਆ ਸੀ ਜਿਸਨੇ ਦੱਸਿਆ ਜਾ ਰਿਹਾ ਸੀ ਉਨ੍ਹਾਂ ਵੱਲੋਂ ਮੰਗ ਕੀਤੀ

ਜਾ ਰਹੀ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਪਰ ਉੱਥੇ ਹੀ ਹੁਣ ਬਿਨਾਂ ਅਧਿਆਪਕਾਂ ਦੇ ਖਿਲਾਫ ਸਿੱਖਿਆ ਮੰਤਰੀ ਦੇ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਚਾਰ ਅਪਰੈਲ ਨੂੰ ਜਿੰਨੇ ਪੰਜਾਬੀ ਅਧਿਆਪਕ ਛੁੱਟੀ ਲੈ ਕੇ ਇਸ ਧਰਨੇ ਵਿੱਚ ਸ਼ਾਮਲ ਹੋਏ ਸਨ ਉਨ੍ਹਾਂ ਦੀਆਂ ਛੁੱਟੀਆਂ ਨੂੰ ਰੱਦ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦਿਨ ਬਹੁਤ ਵੱਡੀ ਗਿਣਤੀ ਵਿੱਚ ਅਧਿਆਪਕ ਇੱਥੇ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਦੇ ਵੱਲੋਂ ਕੋਈ ਨਿੱਜੀ ਕਾਰਨ ਦੱਸਦੇ ਹੋਏ ਸਕੂਲਾਂ ਦੇ ਵਿੱਚ ਛੁੱਟੀਆਂ ਲਈਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਅਧਿਆਪਕਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ

ਹੁਣ ਜੇਕਰ ਅੱਗੇ ਤੋਂ ਵੀ ਉਹਨਾਂ ਦੇ ਵੱਲੋਂ ਅਜਿਹੇ ਗਲਤੀਆਂ ਕੀਤੀਆਂ ਜਾਂਦੀਆਂ ਹਨ ਤਿੰਨਾਂ ਦੇ ਖਾਸ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਜ਼ਿਆਦਾਤਰ ਲੋਕਾਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਹਰੇਕ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਹੁਣ ਇਨ੍ਹਾਂ ਦੇ ਵੱਲੋਂ ਅਧਿਆਪਕਾਂ ਦੇ ਕੋਲੋਂ ਧਰਨੇ ਲਾਉਣ ਦੀ ਇਜਾਜ਼ਤ ਵੀ ਖੋਹ ਲਈ ਗਈ ਹੈ ਅਤੇ ਉਨ੍ਹਾਂ ਦੇ ਕੋਲ ਹੁਣ ਧਰਨੇ ਲਾਉਣ ਨੂੰ ਵੀ ਸਮਾਂ ਨਹੀਂ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.