ਅਚਾਨਕ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਚਿਤਾਵਨੀ

Uncategorized

ਪਿਛਲੇ ਕੁਝ ਸਮੇਂ ਤੋਂ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਦੇ ਵੱਲੋਂ ਯੂਕਰੇਨ ਦੇ ਸਾਰੇ ਹੀ ਸ਼ਹਿਰਾਂ ਦੇ ਉੱਪਰ ਹਮਲੇ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਵਿੱਚੋਂ ਬਹੁਤ ਤਬਾਹੀ ਮਚਾਈ ਗਈ ਹੈ ਅਤੇ ਇਨ੍ਹਾਂ ਵਿੱਚ ਬਹੁਤ ਸਾਰੇ ਲੋਕ ਮਾਰੇ ਜਾ ਚੁੱਕੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਹਮਲਿਆਂ ਦੇ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਦੇਸ਼ਾਂ ਦੇ ਬਣੇ ਇਸ ਜੰਗ ਨੂੰ ਰੋਕਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ

ਅਮਰੀਕਾ ਦੇ ਵੱਲੋਂ ਯੂਕਰੇਨ ਨੂੰ ਹਥਿਆਰ ਵੀ ਦਿੱਤੇ ਗਏ ਸਨ ਕਿ ਉਹ ਇਸ ਜੰਗ ਨੂੰ ਜਾਰੀ ਰੱਖੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਅਮਰੀਕਾ ਦੇ ਵੱਲ ਇਕ ਵੱਡਾ ਐਲਾਨ ਭਾਰਤ ਦੇ ਲਈ ਕਰ ਦਿੱਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਅਮਰੀਕਾ ਦਾ ਕਹਿਣਾ ਹੈ ਕਿ ਭਾਰਤ ਰੂਸ ਦਾ ਸਮਰਥਨ ਕਰਨਾ ਬੰਦ ਕਰ ਦੇਵੇ ਨਹੀਂ ਤਾਂ ਇਸ ਨੂੰ ਵੱਡੀ ਕੀਮਤ ਚੁਕਾਉਣੀ ਪੈ ਸਕਦੀ ਹੈ ਕਿਉਂਕਿ ਅਮਰੀਕਾ ਦੇ ਵੱਲੋਂ ਯੂਕਰੇਨ ਦਾ ਸਾਥ ਦਿੱਤਾ ਜ਼ਾਹਿਰ ਹੈ ਉਥੇ ਹੀ ਭਾਰਤ ਦੇ ਵੱਲੋਂ ਹਮੇਸ਼ਾ ਹੀ ਰੂਸ ਦਾ ਸਾਥ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲ ਹੋਰ ਵੀ ਬਹੁਤ ਸਾਰੇ ਇਹ ਵਿਚਾਰ ਦਿੱਤੇ ਜਾ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਭਾਰਤ ਇਸ ਦੇ ਮਾਮਲੇ ਦੇ ਵਿੱਚ ਨਹੀਂ ਪੈਣਾ ਚਾਹੀਦਾ ਕਿਉਂਕਿ ਇਸ ਦੇ ਨਾਲ ਭਾਰਤ ਦਾ ਵੀ ਨੁਕਸਾਨ ਹੋ ਸਕਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.