ਹੁਣੇ ਹੁਣੇ ਸੁਖਬੀਰ ਬਾਦਲ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਆਈ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਉਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਡਰੱਗ ਮਾਮਲੇ ਦੇ ਉੱਪਰ ਕੇਸ ਚੱਲ ਰਿਹਾ ਹੈ ਜਿਸਨੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੇ ਕਈ ਵਾਰ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਉਪਰ ਹਮਲਾ ਹੋ ਸਕਦਾ ਜਦ ਉਹਨਾਂ ਦੀ ਜਾਨ ਨੂੰ ਖਤਰਾ ਹੈ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਨਵਾਂ ਐਕਸ਼ਨ ਵੀ ਲਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜੇਲ੍ਹ ਮੰਤਰੀ ਹਰਜੋਤ ਸਿੰਘ ਦੇ ਵੱਲੋਂ ਪਟਿਆਲਾ ਜੇਲ੍ਹ ਦੇ ਮੁੱਖ ਅਧਿਕਾਰੀ ਨੂੰ ਬਦਲ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮ ਮਜੀਠੀਆ ਦੀ ਸੁਰੱਖਿਆ ਦੇ ਲਈ ਕੜੇ ਪ੍ਰਬੰਧ ਕੀਤੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਨੂੰ ਮਿਲਣ ਦੇ ਲਈ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਪਹਿਲੀ ਮੁਲਾਕਾਤ ਇੱਕ ਬੰਦ ਕਮਰੇ ਵਿੱਚ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਕੀਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਨਾਟਕ ਚੱਲ ਰਿਹਾ ਹੈ ਅਤੇ ਬਿਕਰਮਜੀਤ ਸਿੰਘ ਮਜੀਠੀਆ ਅੰਦਰ ਜੇਲ੍ਹ ਦੇ ਵਿੱਚ ਇਕ ਵਧੀਆ ਜ਼ਿੰਦਗੀ ਬਤੀਤ ਕਰ ਰਿਹਾ ਹੈ ਤੇ

ਉਨ੍ਹਾਂ ਨੂੰ ਬਹੁਤ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਸ ਨਾਲ ਲੋਕਾਂ ਨਾਲ ਇਹ ਮਜ਼ਾਕ ਕੀਤਾ ਜਾ ਰਿਹਾ ਅਤੇ ਲੋਕਾਂ ਦੇ ਸਾਹਮਣੇ ਇਹ ਪੇਸ਼ ਕੀਤਾ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਦੂਜੇ ਲੋਕਾਂ ਵਾਂਗ ਹੀ ਵਰਤਾਓ ਕੀਤਾ ਜਾ ਰਿਹਾ ਹੈ ਪਰ ਅਜਿਹਾ ਨਹੀਂ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਕਿਹਾ ਜਾ ਰਿਹਾ ਹੈ ਇਹ ਸਾਰਾ ਕੁਝ ਲੋਕਾਂ ਨੂੰ ਬੁੱਧੂ ਬਣਾਉਣ ਲਈ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.