ਪੰਜਾਬ ਦੇ ਵਿੱਚ 10 ਵਜੇ ਤੋਂ ਪੰਜ ਵਜੇ ਤੱਕ ਰਹੇਗੀ ਬਿਜਲੀ ਬੰਦ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦਾ ਸਿੱਧਾ ਪ੍ਰਭਾਵ ਲੋਕਾਂ ਦੇ ਕੰਮ ਕਾਰ ਦੇ ਉੱਪਰ ਪੈਂਦਾ ਹੈ ਦੱਸਿਆ ਜਾਂਦਾ ਹੈ ਕਿ ਬਿਜਲੀ ਲੋਕਾਂ ਦੀ ਇੱਕ ਲੋੜੀਂਦੀ ਪ੍ਰਮੁੱਖ ਜ਼ਰੂਰਤ ਬਣ ਚੁੱਕੀ ਹੈ ਕਿਉਂਕਿ ਜੇਕਰ ਬਿਜਲੀ ਨਹੀਂ ਆਉਂਦੀ ਤਾਂ ਲੋਕਾਂ ਦੇ ਕੰਮਕਾਰ ਠੱਪ ਹੋ ਜਾਂਦੇ ਹਨ ਇਸਦੇ ਨਾਲ ਹੀ ਜੁੜੀਆਂ ਕੱਬਡੀ ਖ਼ਬਰ ਸਾਡੇ ਸਾਹਮਣੇ ਬਠਿੰਡਾ ਤਿਆਰੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਕੁਝ ਦਿਨਾਂ ਦੇ ਲਈ ਬਠਿੰਡਾ ਦੇ ਵਿੱਚ ਸਵੇਰੇ ਦਸ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਬਿਜਲੀ ਬੰਦ ਰਹੇਗੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੁਝ ਤਾਰਾਂ ਦੀ ਮੁਰੰਮਤ ਚੱਲ ਰਹੀ ਹੈ ਜਿਸਦੇ ਕਾਰਨ ਇਹ ਸਾਰਾ ਕੁਝ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਜਾਣ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਕੰਮ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਗਰਮੀ ਵਧਣੀ ਹੈ ਜਿਸਦੇ ਕਾਰਨ ਤਾਰਾਂ ਟੁੱਟਣ ਦਾ ਡਰ ਰਹਿੰਦਾ ਹੈ ਜਿਸ ਦੇ ਕਾਰਨ ਜੇਕਰ ਇਹ ਬਦਲੀਆਂ ਜਾਂਦੀਆਂ ਹਨ ਤਾਂ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਵੇਗੀ ਪਰ ਉਥੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮਕਾਰ ਠੱਪ ਹੋ ਰਿਹਾ ਹੈ ਅਤੇ ਜਿਸ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.