ਜੇਲ੍ਹ ਵਿਚ ਬੰਦ ਇਸ ਸਾਧ ਦੇ ਡੇਰੇ ਵਿੱਚੋਂ ਮਿਲੀ ਕੁੜੀ ਦੀ ਲਾਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਸਾਧ ਅਜਿਹੇ ਡੇਰੇ ਬਣਾਉਂਦੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਂਦਾ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਸਮੇਂ ਸਮੇਂ ਤੇ ਇਨ੍ਹਾਂ ਡੇਰਿਆਂ ਵਿੱਚ ਜਾ ਕੇ ਕੰਮ ਕੀਤੇ ਅਧਿਐਨ ਅਤੇ ਸੇਵਾ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਡੇਰੇ ਅੱਗੇ ਵਧ ਜਾਂਦੇ ਹਨ ਅਤੇ ਇਨ੍ਹਾਂ ਡੇਰਿਆਂ ਦੇ ਵੱਲੋਂ ਲੋਕਾਂ ਦੇ ਦਿਲਾਂ ਦੇ ਉੱਪਰ ਰਾਜ ਕਰ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕ

ਅਜਿਹੇ ਹੁੰਦੇ ਹਨ ਜੋ ਇਨ੍ਹਾਂ ਡੇਰਿਆਂ ਦੇ ਨਾਲ ਬੱਝ ਜਾਂਦੇ ਹਨ ਅਤੇ ਉਹਨਾਂ ਦੇ ਵੱਲੋਂ ਇਨ੍ਹਾਂ ਡੇਰਿਆਂ ਦੇ ਵੱਲੋਂ ਦਿੱਤੇ ਗਏ ਹਰ ਹੁਕਮ ਨੂੰ ਮੰਨਿਆ ਜਾਂਦਾ ਹੈ ਇਸੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਇੱਕ ਵੱਡੇ ਡੇਰੇ ਦੇ ਨਾਲ ਜੁੜੀ ਹੋਈ ਵੱਡੀ ਘਟਨਾ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਡੇਰੇ ਦੇ ਵਿੱਚ ਇੱਕ ਤੇਰਾਂ ਚੌਦਾਂ ਸਾਲ ਦੀ ਬੱਚੀ ਦੀ ਲਾਸ਼ ਮਿਲੀ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਇਹ ਡੇਰਾ ਆਸਾਰਾਮ ਦਾ ਦੱਸਿਆ ਜਾ ਰਿਹਾ ਹੈ ਜੋ ਪਹਿਲਾਂ ਹੀ ਬ ਲਾ ਤ ਕਾ ਰ ਦੇ ਮਾਮਲੇ ਦੇ ਵਿੱਚ ਜੇਲ੍ਹ ਦੇ ਵਿੱਚ ਹਨ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਤਿਹਾਸਕਾਰ ਮੱਚ ਗਈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੋਸਵਾਲ ਪਹੁੰਚ ਕਿਤੇ ਪੁਲੀਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਇਹ ਲੜਕੀ ਕੁੱਝ ਦਿਨਾਂ ਤੋਂ ਘਰ ਤੋਂ ਲਾਪਤਾ ਸੀ ਜਿਸ ਤੋਂ ਬਾਅਦ ਹੁਣ ਇਸ ਦੀ ਲਾਸ਼ ਮਿਲੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਵੱਖ ਸੋਚਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.