ਰਾਜਾ ਵੜਿੰਗ ਬਣੇ ਕਾਂਗਰਸ ਪੰਜਾਬ ਦੇ ਪ੍ਰਧਾਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਦੂਜੀਆਂ ਰਵਾਇਤੀ ਪਾਰਟੀਆਂ ਬੁਰੀ ਤਰ੍ਹਾਂ ਹਾਰ ਚੁੱਕੇ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਪਾਰਟੀ ਦੇ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਹੈ ਤੇ ਆਪਣੇ ਹੀ ਵਿਧਾਇਕਾਂ ਵੱਲੋਂ ਆਪਣੇ ਲੋਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਸੀ ਇਹ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਜਿਸ ਤੋਂ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਹੋੜ ਲੱਗੀ ਹੋਈ ਸੀ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦਾ ਪ੍ਰਧਾਨ ਕੌਣ ਹੋਵੇਗਾ ਪਰ ਹੁਣ ਇਕ ਵੱਡੀ ਖਬਰ ਸਾਹਮਣੇ ਰਿਸੀਵਰ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਜੋ ਕਿ ਕਾਂਗਰਸ

ਦੇ ਵਿਧਾਇਕ ਵੀ ਹਨ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਜਿਸ ਤੋਂ ਇਹ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕ ਜਾਗ ਗਏ ਰਾਜਾ ਵੜਿੰਗ ਨੂੰ ਬਹੁਤਿਆਂ ਦਾ ਪਸੰਦ ਕਰਦਿਆਂ ਨੂੰਹਾਂ ਦੇ ਵੱਲੋਂ ਰਾਜਾ ਵੜਿੰਗ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਕਿਹਾ ਜਾ ਰਿਹਾ ਹੈ ੳੁਨ੍ਹਾਂ ੳੁਮੀਦ ਸੀ ਕਿ ਰਾਜਾ ਵੜਿੰਗ ਨੂੰ ਹੀ ਪ੍ਰਧਾਨ ਬਣਾਇਆ ਜਾਵੇਗਾ ਇਸ ਮੌਕੇ ਰਾਜਾ ਵੜਿੰਗ ਹੀ ਇੱਕ ਅਜਿਹਾ ਵਿਅਕਤੀ ਹੈ ਜਿਸਦੇ ਵੱਲੋਂ ਪੰਜਾਬ ਕਾਂਗਰਸ ਪਾਰਟੀ ਦੇ ਲਈ ਬਹੁਤ ਵਧੀਆ ਪੱਤਰ ਦੇ

ਪ੍ਰਕਾਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਪਾਰਟੀ ਨੂੰ ਜੋੜ ਕੇ ਰੱਖਣ ਦੀ ਗੱਲ ਕੀਤੀ ਜਾਂਦੀ ਹੈ ਇਸ ਦੇ ਨਾਲ ਹੀ ਹੁਣ ਲੋਕਾਂ ਦੇ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋ ਸਕਦਾ ਹੈ ਕਿ ਰਾਜਾ ਵੜਿੰਗ ਦਾ ਵੀ ਵਿਰੋਧ ਹੋ ਸਕੇ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਹੁਰੀਂ ਬੌਸਰ ਵਿਚਾਰ ਇੰਤਜ਼ਾਰ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.