ਪੰਜਾਬ ਪੁਲੀਸ ਨੇ ਦੁਕਾਨਦਾਰਾਂ ਤੇ ਕੀਤੀ ਇਹ ਵੱਡੀ ਕਾਰਵਾਈ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਮੈਚਾਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪੰਜਾਬ ਦੇ ਲੋਕ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਨਾਲ ਵੀ ਪੀਡ਼ਤ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਲੋਕ ਮਹਿੰਗਾਈ ਬੇਰੁਜ਼ਗਾਰੀ ਦਾ ਵੀ ਸਾਹਮਣਾ ਕਰ ਰਹੇ ਹਨ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਦੂਸਰੇ ਪਾਸੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਤਾਂ ਲੋਕਾਂ ਨੂੰ ਉਮੀਦ ਜ਼ਰੂਰ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕੋਈ ਨਾ ਕੋਈ ਵਧੀਆ ਫ਼ੈਸਲਾ ਲਿਆ ਜਾਵੇਗਾ ਜਿਸ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਸਹੂਲਤ ਮਿਲੇਗੀ ਸੋ ਇਸ

ਲਈ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਲਗਾਤਾਰ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਪਰ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਸਿਰਫ਼ ਫ਼ੈਸਲੇ ਹੀ ਲਏ ਜਾ ਰਹੇ ਹਨ ਉਨ੍ਹਾਂ ਦੇ ਵੱਲੋਂ ਵੀ ਇਨ੍ਹਾਂ ਦੇ ਉੱਤੇ ਅਮਲ ਨਹੀਂ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਫ਼ੈਸਲਿਆਂ ਦਾ ਜ਼ਿਆਦਾ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ ਹੈ ਜ਼ਿਆਦਾ ਸਖ਼ਤੀ ਸਰਕਾਰ ਦੇ ਵੱਲੋਂ ਨਹੀਂ ਕੀਤੀ ਗਈ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਜੇਕਰ ਵੱਡੇ ਘਰਾਣਿਆਂ ਦੇ ਲੋਕਾਂ ਦੇ ੳੁੱਤੇ ਪਾਬੰਦੀਆਂ ਲਗਾਈਆਂ ਜਾਣ ਤਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜ਼ੀਰਕਪੁਰ ਦੇ ਵਿਚ ਕੁਝ ਲੋਕਾਂ ਦੇ ਵੱਲੋਂ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਸੜਕ

ਦੇ ਉੱਤੇ ਆਵਾਜਾਈ ਬਹੁਤ ਜ਼ਿਆਦਾ ਰਹਿੰਦੀ ਹੈ ਅਤੇ ਰਸਤਾ ਨਹੀਂ ਰਹਿੰਦਾ ਇਸ ਦੇ ਲਈ ਸਡ਼ਕਾਂ ਦੇ ੳੁੱਤੇ ਦੁਕਾਨਦਾਰਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਰੇਹੜੀ ਫੜ੍ਹੀ ਲਗਾਉਣ ਦੀ ਰਾਜਾਤਾਲ ਨਾ ਦਿੱਤੀ ਜਾਵੇ ਕਿਉਂਕਿ ਇਨ੍ਹਾਂ ਲੋਕਾਂ ਦੇ ਵੱਲੋਂ ਕਬਜ਼ੇ ਕਰ ਲਏ ਜਾਂਦੇ ਹਨ ਜਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਫ਼ੈਸਲਾ ਵੀ ਲਿਆ ਜਾ ਚੁੱਕਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਉਹ ਵੀ ਦੁਕਾਨਦਾਰ ਫੁੱਟਪਾਥ ਦੇ ਉੱਤੇ ਆਪਣਾ ਕੋਈ ਕੋਈ ਸਾਮਾਨ ਨਹੀਂ ਲਗਾ ਸਕੇਗਾ ਸੋ ਵੇਖਿਆ ਜਾਵੇ ਤਾਂ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਸਰਕਾਰ ਨੂੰ ਵੱਡੇ ਘਰਾਣਿਆਂ ਦੇ ਨਾਲ ਮੱਥਾ ਲਗਾਉਣਾ ਪਵੇਗਾ ਕਿਉਂਕਿ ਵੱਡੇ ਘਰਾਣਿਆਂ ਦੇ ਵਲੋਂ ਹੀ ਵੱਡੇ ਡਾਕੇ ਮਾਰੇ ਜਾਂਦੇ ਹਨ ਪੰਜਾਬ ਦਾ ਪੈਸਾ ਖ਼ਰਾਬ ਕੀਤਾ ਜਾਂਦਾ ਹੈ ਬਾਅਦ ਵਿੱਚ ਉਨ੍ਹਾਂ ਨੂੰ ਰੇਹੜੀ ਫੜ੍ਹੀ ਵਾਲੇ ਲੋਕਾਂ ਦੇ ਉੱਤੇ ਕਾਰਵਾਈ ਕਰਨ ਦੀ ਜ਼ਰੂਰਤ ਹੈ ਕਿਉਂਕਿ ਪਹਿਲਾਂ ਵੀ ਸਰਕਾਰਾਂ ਸਿਰਫ਼ ਛੋਟੇ ਮੋਟੇ ਲੋਕਾਂ ਨੂੰ ਹੀ ਪ੍ਰੇਸ਼ਾਨ ਕਰਦੀਆਂ ਰਹੀਆਂ ਹਨ ਅਤੇ ਜੇਕਰ ਆਮ ਆਦਮੀ ਪਾਰਟੀ ਵੀ ਇਸੇ ਤਰ੍ਹਾਂ ਕਰੇਗੀ ਤਾਂ ਇਸ ਦਾ ਵੀ ਦੂਸਰੀਆਂ ਪਾਰਟੀਆਂ ਨਾਲੋਂ ਕੋਈ ਫਰਕ ਨਹੀਂ ਰਹੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.