ਹੁਣੇ ਹੁਣੇ ਹੋਈਆਂ ਛੁੱਟੀਆਂ ਦਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਲੜਕੀਆਂ ਦੇ ਨਾਲ ਜ ਬ ਰ ਜ ਨਾ ਹ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਇਸੇ ਤਰ੍ਹਾਂ ਦਾ ਇੱਕ ਮਾਮਲਾ ਪਿਛਲੇ ਦਿਨਾਂ ਦੇ ਵਿੱਚ ਗੁਰਦਾਸਪੁਰ ਦੇ ਇਕ ਸਕੂਲ ਦੇ ਵਿਚ ਸਾਹਮਣੇ ਆਇਆ ਸੀ।ਪਿਛਲੇ ਚਾਰ ਸਾਲਾਂ ਦੀ ਇਕ ਮਾਸੂਮ ਬੱਚੀ ਦੇ ਨਾਲ ਅਜਿਹਾ ਘਟੀਆ ਕਰਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਦੋਸ਼ੀ ਦੀ ਪਹਿਚਾਣ ਨਹੀਂ ਕੀਤੀ ਜਾ ਸਕੀ ਕਿ ਕਿਸ ਵੱਲੋਂ ਇਸ ਤਰ੍ਹਾਂ ਦੇ ਘਟੀਆ ਕੰਮ ਨੂੰ ਅੰਜਾਮ ਦਿੱਤਾ ਗਿਆ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਕੂਲ ਦੇ ਵਿੱਚ ਹੋਇਆ ਹੈ ਪਰ ਸਕੂਲ ਵਾਲਿਆਂ ਦਾ ਕਹਿਣਾ ਹੈ ਕਿ ਲੜਕੀ ਦੀ ਮਾਂ ਉਸ ਨੂੰ ਸਹੀ ਸਲਾਮਤ ਆਪਣੇ ਨਾਲ ਲੈ ਕੇ

ਗਈ ਸੀ ਸੋ ਇਹ ਸਭ ਕੁਝ ਸਕੂਲ ਦੇ ਵਿਚ ਨਹੀਂ ਹੋਇਆ ਬਲਕਿ ਸਕੂਲ ਤੋਂ ਬਾਹਰ ਰੱਖਿਆ ਹੈ ਪਰ ਪਰਿਵਾਰਕ ਮੈਂਬਰਾਂ ਦੇ ਵੱਲੋਂ ਇੰਨਾ ਜ਼ਿਆਦਾ ਦਬਾਅ ਬਣਾਇਆ ਗਿਆ ਜਿਸ ਤੋਂ ਬਾਅਦ ਇਸ ਸਕੂਲ ਦੇ ਕੁਝ ਉੱਚ ਪ੍ਰਬੰਧਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਪਰ ਹੁਣ ਇਸ ਦਾ ਵਿਰੋਧ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਗਲਤ ਹੋ ਰਿਹਾ ਹੈ ਬੇਕਸੂਰ ਪ੍ਰਿੰਸੀਪਲ ਅਤੇ ਇਸ ਸਕੂਲ ਦੇ ਮਾਲਕ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਹਾਲਾਂਕਿ ਉਨ੍ਹਾਂ ਦੀ ਕੋਈ ਗ਼ਲਤੀ ਵੀ ਨਹੀਂ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਸਕੂਲ ਦੇ ਬਾਹਰ ਹੀ ਇਹ ਸਭ ਕੁਝ ਹੋਇਆ ਹੋਵੇ ਸੋ ਇਸ ਦੇ ਚਲਦੇ ਹੀ ਸੋਮਵਾਰ ਨੂੰ ਭਾਵ ਗਿਆਰਾਂ

ਅਪ੍ਰੈਲ ਨੂੰ ਸਕੂਲ ਬੰਦ ਰੱਖਣ ਦੀ ਇਹ ਗੱਲ ਕਹੀ ਗਈ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ ਸੋ ਇੱਕ ਵੱਡਾ ਫ਼ੈਸਲਾ ਪ੍ਰਾਈਵੇਟ ਫੈੱਡਰੇਸ਼ਨ ਦੇ ਵੱਲੋਂ ਲਿਆ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਵਿਰੋਧ ਦੇ ਵਿੱਚ ਗਿਆਰਾਂ ਅਪ੍ਰੈਲ ਦੋ ਹਜਾਰ ਬਾਈ ਨੂੰ ਸਕੂਲ ਬੰਦ ਰੱਖੇ ਜਾਣਗੇ ਸੋ ਹੁਣ ਇਸ ਮਾਮਲੇ ਸੰਬੰਧੀ ਲਗਾਤਾਰ ਮਾਮਲਾ ਭੱਖ਼ਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪਰੇਸ਼ਾਨੀਆਂ ਵੀ ਆ ਰਹੀਆਂ ਹਨ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ ਅਤੇ ਦੂਸਰੇ ਪਾਸੇ ਉਸ ਮਾਸੂਮ ਬੱਚੀ ਦੇ ਨਾਲ ਇਨਸਾਫ਼ ਵੀ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.