ਹੁਣੇ ਹੁਣੇ ਪੰਜਾਬ ਸਰਕਾਰ ਬਾਰੇ ਸੁਖਬੀਰ ਬਾਦਲ ਦਾ ਆਇਆ ਵੱਡਾ ਬਿਆਨ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਅਤੇ ਉਹਨਾਂ ਦੇ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਣਗੇ ਉਨ੍ਹਾਂ ਦੇ ਵਲੋਂ ਪੰਜਾਬ ਦੇ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਨਵੇਂ ਰਾਹਾਂ ਤੇ ਲਿਆ ਜਾਵੇਗਾ ਇਸ ਦੇ ਨਾਲ ਹੀ ਇਕ ਵੱਡੀ ਖਬਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਜੁੜੀ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਪੱਲੇ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਨਵੀਂ ਬਣੀ

ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀਆਂ ਗੱਲਾਂ ਕਰ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਕੋਸ਼ਿਸ਼ ਵੀ ਕੀਤੀ ਜਾਰੀ ਅਤੇ ਉਹਨਾਂ ਦਾ ਕਹਿਣਾ ਹੈ ਕਿ ਸਾਰੇ ਹੀ ਲੋਕਾਂ ਨੂੰ ਉਨ੍ਹਾਂ ਨੂੰ ਸਮਾਂ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਆਪਣੇ ਵਾਅਦੇ ਪੂਰੇ ਨਹੀਂ ਕਰਦੇ ਤਾਂ ਉਨ੍ਹਾਂ ਦਾ ਵਿਰੋਧ ਕਰਨਾ ਚਾਹੀਦਾ ਹੈ ਇਸ ਦੇ ਲਈ ਹੁਣ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਨਵੀਂ ਬਣੀ ਸਰਕਾਰ ਨੂੰ ਥੋੜ੍ਹਾ ਜਿਹਾ ਸਮਾਂ ਲੋਕਾਂ ਵੱਲੋਂ ਦੇਣਾ ਚਾਹੀਦਾ ਹੈ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕ ਬੰਦ ਕਮਰੇ ਵਿੱਚ ਆਪਣੇ ਹੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਹ ਬਿਆਨ ਜਾਰੀ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ

ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਅਤੇ ਲੋਕਾਂ ਦੇ ਦਿਲਾਂ ਦੇ ਵਿੱਚ ਥਾਂ ਬਣਾਉਣ ਦੇ ਲਈ ਉਹਨਾਂ ਦੇ ਵਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਅਤੇ ਆਪਣੇ ਆਪ ਨੂੰ ਦਿਆਲੂ ਕਿਹਾ ਜਾ ਰਿਹਾ ਹੈ ਅਤੇ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੇ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਂਦਾ ਹੈ ਜਾਂ ਨਹੀਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.