ਹੁਣੇ ਹੁਣੇ ATM ਵਰਤਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਭਾਵੇਂ ਕੋਈ ਅਮੀਰ ਹੋਵੇ ਭਾਵੇਂ ਕੋਈ ਗ਼ਰੀਬ ਹੋਵੇ ਹਰ ਕਿਸੇ ਵਿਅਕਤੀ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਅਮੀਰਾਂ ਦੇ ਵੱਲੋਂ ਆਪਣੀ ਬੱਚਤ ਦਾ ਪੈਸਾ ਜਮ੍ਹਾ ਕਰਵਾਇਆ ਜਾਂਦਾ ਹੈ ਅਤੇ ਗ਼ਰੀਬਾਂ ਨੂੰ ਇਹ ਉਮੀਦ ਰਹਿੰਦੀ ਹੈ ਕਿਸੇ ਨਾ ਕਿਸੇ ਸਕੀਮ ਦੇ ਤਹਿਤ ਉਨ੍ਹਾਂ ਦੇ ਕੋਲ ਪੈਸਾ ਆ ਜਾਵੇਗਾ ਇਸ ਤੋਂ ਇਲਾਵਾ ਕੁਝ ਸਬਸਿਡੀਆਂ ਵੀ ਉਨ੍ਹਾਂ ਦੇ ਫਿਲਮ ਦੇ ਵਿੱਚ ਆਉਂਦੀਆਂ ਹਨ ਜਿਸ ਦੇ ਲਈ ਉਨ੍ਹਾਂ ਦੇ ਵੱਲੋਂ ਬੈਂਕ ਚ ਖਾਤਾ ਖੁਲ੍ਹਵਾਇਆ ਜਾਂਦਾ ਹੈ ਬਹੁਤ ਸਾਰੇ ਥਾਵਾਂ ਤੇ ਬੈਂਕ ਖਾਤੇ ਦੀ ਜ਼ਰੂਰਤ ਪੈਂਦੀ ਹੈ ਅੱਜ ਦੇ ਸਮੇਂ ਵਿੱਚ ਸਾਰੇ ਬੱਚਿਆਂ ਦਾ ਵੀ ਬੈਂਕ ਵਿੱਚ ਖਾਤਾ ਹੁੰਦਾ ਹੈ ਇਸ ਤੋਂ ਇਲਾਵਾ ਬੈਂਕ ਦੇ ਵੱਲੋਂ ਕੁਝ ਹੋਰ

ਸਹੂਲਤਾਂ ਵੀ ਦਿੱਤੀਆਂ ਕਹਿੰਦੀਆਂ ਹਨ ਜਿਵੇਂ ਕਿ ਅਸੀਂ ਪਹਿਲਾਂ ਹੀ ਗੱਲ ਕਰ ਚੁੱਕੇ ਹਾਂ ਕਿ ਅੱਜ ਦੇ ਸਮੇਂ ਵਿਚ ਹਰ ਕਿਸੇ ਦਾ ਬੈਂਕ ਵਿੱਚ ਖਾਤਾ ਹੁੰਦਾ ਹੈ ਜਿਸ ਦੀ ਵਜ੍ਹਾ ਕਾਰਨ ਜੇਕਰ ਹਰ ਇਕ ਵਿਅਕਤੀ ਬੈਂਕ ਦੇ ਵਿਚ ਪਹੁੰਚੇ ਤਾਂ ਇਸ ਦੇ ਨਾਲ ਬੈਂਕਾਂ ਦੇ ਵਿੱਚ ਲੰਮੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ ਲੋਕਾਂ ਦਾ ਕੰਮ ਕਰ ਸਮੇਂ ਸਿਰ ਨਹੀਂ ਹੋ ਪਾਉਂਦਾ ਹੈ ਦੂਜਾ ਕਾਰਨ ਹੁਣ ਲੋਕਾਂ ਨੂੰ ਏਟੀਐਮ ਦੀ ਸਹੂਲਤ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਲੋਕ ਬਿਨਾਂ ਕਿਸੇ ਪੇਪਰ ਵਰਕ ਤੋਂ ਆਪਣਾ ਪੈਸਾ ਕਢਵਾ ਸਕਦੇ ਹਨ ਅਤੇ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੋ ਜਾਂਦੀ ਹੈ ਬੈਂਕਾਂ ਦੇ ਵਿਚ ਵੀ ਭੀੜ ਘੱਟ ਹੋ ਜਾਂਦੀ ਹੈ ਜਿਸ ਦੇ ਨਾਲ ਬਹੁਤ ਸਾਰੀਆਂ ਮਾਂ ਵੀ ਮਿਲ ਜਾਂਦੀਆਂ ਹਨ ਏਟੀਐਮ ਵਿੱਚੋਂ ਪੈਸੇ ਕਢਵਾਉਣ ਦੇ ਲਈ ਏਟੀਐਮ ਕਾਰਡ

ਦੀ ਜ਼ਰੂਰਤ ਪੈਂਦੀ ਹੈ ਪਰ ਕਈ ਵਾਰ ਕੁਝ ਲੋਕਾਂ ਦੇ ਕੋਲ ਏਟੀਐਮ ਕਾਰਡ ਨਹੀਂ ਹੁੰਦਾ ਜਿਸ ਦੀ ਵਜ੍ਹਾ ਕਾਰਨ ਉਹ ਐਮਰਜੈਂਸੀ ਦੇ ਵਿਚ ਵੀ ਆਪਣੇ ਪੈਸੇ ਨਹੀਂ ਕਢਵਾ ਪਾਉਂਦੇ ਹਨ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਤੀਕ ਲਗਾਤਾਰ ਵਧਦੀ ਜਾ ਰਹੀ ਹੈ ਜਿਸਦੇ ਚਲਦੇ ਨਵੇਂ ਤੋਂ ਨਵੇਂ ਫ਼ੈਸਲੇ ਲਏ ਜਾਂਦੇ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਰਬੀਆਈ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬਿਨਾਂ ਏਟੀਐਮ ਕਾਰਡ ਦੇ ਵੀ ਏਟੀਐਮ ਦੇ ਵਿਚ ਜਾ ਕੇ ਪੈਸੇ ਕਢਵਾਏ ਜਾ ਸਕਣਗੇ ਮੋਬਾਈਲ ਡਾ ਨਿਹਾਲ ਕਰਦੇ ਹੋਏ ਇਹ ਸੁਵਿਧਾ ਲਈ ਜਾ ਸਕੇਗੀ ਉਪਰੋਕਤ ਵੀਡੀਓ ਦੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਕਿ ਕਿਸ ਤਰੀਕੇ ਦੇ ਨਾਲ ਤੁਸੀਂ ਇਸ ਸੁਵਿਧਾ ਦਾ ਫਾਇਦਾ ਲੈ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.