ਪੰਜਾਬ ਦੇ ਵਿਚ ਇਥੇ ਦਿਨ ਦਿਹਾੜੇ ਚੱਲੀਆਂ ਗੋ ਲੀ ਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸਦੇ ਨਾਲ ਕਿ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਜਾਂਦਾ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਦੇ ਵਿਚ ਕੁਝ ਨੌਜਵਾਨ ਇਕ ਸੜਕ ਦੇ ਉੱਪਰ ਖੜ੍ਹੇ ਜਨਮ ਦਿਨ ਮਨਾ ਰਹੇ ਸਨ ਦੱਸਿਆ ਜਾ ਰਿਹਾ ਹੈ

ਕਿ ਇਹ ਲੁਧਿਆਣਾ ਦੇ ਵਿਜੇਨਗਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਇੱਥੇ ਨੌਜਵਾਨਾਂ ਵੱਲੋਂ ਜਨਮਦਿਨ ਮਨਾਇਆ ਜਾ ਰਿਹਾ ਸੀ ਅਤੇ ਉਨ੍ਹਾਂ ਵੱਲੋਂ ਹੁੱਲੜਬਾਜ਼ੀ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਦੋਂ ਸਥਾਨਕ ਲੋਕਾਂ ਦੇ ਵਲੋਂ ਇਨ੍ਹਾਂ ਨੂੰ ਰੋਕਿਆ ਗਿਆ ਤਾਂ ਇੱਥੇ ਹੜਕੰਪ ਮੱਚ ਗਿਆ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਗੋ ਲੀ ਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕ ਆਪਣੀ ਜਾਨ ਬਚਾਉਣ ਦੇ ਲਈ ਇਧਰ ਉਧਰ ਭੱਜਣ ਲੱਗੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਾ ਹੈ ਅਤੇ ਪੁਲਸ ਦੇ

ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾ ਰਹੀ ਤੇ ਉਸ ਦਾ ਕਹਿਣਾ ਹੈ ਕਿ ਉਨ੍ਹਾਂ ਪੁਲਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨਾਂ ਦੇ ਕੋਲੋਂ ਹੀ ਸਾਰਕ ਵਿੱਚ ਕੀਤਾ ਗਿਆ ਇਸਦੇ ਨਾਲ ਦੱਸਿਆ ਜਾਂਦਾ ਹੈ ਕਿ ਪੰਜਾਬ ਦਾ ਮਾਹੌਲ ਜਲੰਧਰ ਖ਼ਰਾਬ ਹੁੰਦਾ ਜਾ ਰਿਹਾ ਇਸਦੇ ਲਈ ਪੰਜਾਬ ਪੁਲੀਸ ਨੂੰ ਕੁਝ ਨਾ ਕੁਝ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਪੂਰੀ ਬਹੁਤ ਸਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.