ਬਿਕਰਮਜੀਤ ਸਿੰਘ ਮਜੀਠੀਆ ਦੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਪੰਜਾਬ ਦੇ ਵਿੱਚ ਹੁਣ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਜਿਨ੍ਹਾਂ ਦੀ ਕਿ ਬੁਰੀ ਤਰ੍ਹਾਂ ਹਾਰ ਹੋਈ ਹੈ ਉਨ੍ਹਾਂ ਦੇ ਵੱਲੋਂ ਆਮ ਆਦਮੀ ਪਾਰਟੀ ਉੱਪਰ ਵੱਡਿਆਂ ਰੋਕ ਲਗਾਏ ਗਏ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖਮੰਤਰੀ ਭਗਵੰਤ ਮਾਨ ਅਤੇ ਹੋਰ ਲੋਕਾਂ ਦੇ ਵਲੋਂ ਦੂਜੇ ਲੋਕਾਂ ਨੂੰ ਦਬਾੳੁਣ ਦੀ ਕੋਸ਼ਿਸ਼ ਕੀਤੀ ਜਾਰੀ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਬੰਦ

ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਧੱਕਾ ਹੋ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਬਹੁਤ ਬੁਰਾ ਵਰਤਾਓ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਹਰਸੰਭਵ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਵੱਖ ਵੱਖ ਲੋਕਾਂ ਵੱਲੋਂ ਵਿਚਾਰ ਹਜ਼ਾਰਾਂ ਲੋਕਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਆਪਣੇ ਪੱਖ ਵਿੱਚ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ

ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਵਲੋਂ ਫਿਰ ਤੋਂ ਪੰਜਾਬ ਦੇ ਵਿੱਚ ਸਰਕਾਰ ਬਣਾਈ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਆਮ ਲੋਕ ਪਹਿਲਾਂ ਵਾਲੇ ਨਹੀਂ ਹਨ ਅਤੇ ਉਹ ਹਰ ਗੱਲ ਨੂੰ ਸਮਝਦੇ ਹਨ ਅਤੇ ਹਾਲਤ ਕਿਸੇ ਵੀ ਸਰਕਾਰ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ ਸਰਕਾਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.