ਹੁਣੇ ਹੁਣੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਹੀ ਪੰਜਾਬ ਦੇ ਉਪਰ ਰਾਜ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਆਮ ਆਦਮੀ ਪਾਰਟੀ ਨਾਲ ਦਲੀਲ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਬਿਜਲੀ ਸੰਕਟ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਆਪਣੇ ਵਿਧਾਇਕਾਂ ਦੇ ਨਾਲ ਬੈਠ ਕੇ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਦੂਰ ਕਰਨ ਦੀ ਗੱਲਬਾਤ ਕੀਤੀ ਗਈ ਹੈ ਜਿਸਦੇ ਬਾਰੇ ਹੁਣ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ

ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾਵੇਗਾ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇਸ ਮੀਟਿੰਗ ਤੋਂ ਬਿਲਕੁਲ ਸਾਫ ਹੋ ਚੁੱਕਿਆ ਹੈ ਕਿ ਪੰਜਾਬ ਦੇ ਲਈ ਸਾਰੇ ਹੀ ਫ਼ੈਸਲੇ ਦਿੱਲੀ ਤੋਂ ਆ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਨੂੰ ਦਿੱਲੀ ਸਰਕਾਰ ਚਲਾ ਰਹੀ ਹੈ ਇਸਦੇ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਵੱਡੇ ਵੱਡੇ ਗੱਲਾਂ ਕੀਤੀਆਂ ਜਾਂਦੀਆਂ ਸਨ ਕਿ ਕਾਂਗਰਸ ਪਾਰਟੀ ਦੇ ਸਮੇਂ ਸਾਰੀ ਹੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਪਰ ਇਸ ਵਾਰ ਸਾਫ ਦੇਖਿਆ ਜਾ ਉਨ੍ਹਾਂ ਕਿਹਾ ਹੈ ਕਿ ਹਰ ਇੱਕ ਫ਼ੈਸਲੇ ਦੇ ਵਿੱਚ

ਅਰਵਿੰਦ ਕੇਜਰੀਵਾਲ ਨੂੰ ਲਿਆ ਜਾਂਦਾ ਹੈ ਅਤੇ ਅਰਵਿੰਦ ਕੇਜਰੀਵਾਲ ਦੇ ਫੈਸਲੇ ਤੋਂ ਬਿਨਾਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾਂਦਾ ਇਸ ਖ਼ਬਰ ਤੋਂ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੀ ਬੋਲ ਰਹੇ ਹਨ ਅਤੇ ਅਰਵਿੰਦ ਕੇਜਰੀਵਾਲ ਕੀ ਪੰਜਾਬ ਦੇ ਲਈ ਸਾਰੇ ਫ਼ੈਸਲੇ ਲੈ ਲੈ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.