ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਹ ਖੁਦ ਹੀ ਵਿਵਾਦਾਂ ਵਿੱਚ ਫਸ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੈ ਕਬੱਡੀ ਖ਼ਬਰ ਸਿੱਧੂ ਮੂਸੇਵਾਲੇ ਬਾਰੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੇ ਸਿੱਧੂ ਮੁਸੇਵਾਲਾ ਜੋ ਕੇ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰੇ ਸਨ ਉਨ੍ਹਾਂ ਤੋਂ ਬਾਅਦ ਇਨ੍ਹਾਂ ਦੇ ਵਿੱਚ ਘਬਰਾਹਟ ਦੇਖੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਵਲੋਂ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਜਿਸਦੇ ਨਾਲ ਕੇ ਲੋਕਾਂ ਦੇ ਵੱਲੋਂ ਇਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਉਨ੍ਹਾਂ ਦੇ ਬੋਲੇ ਕਿ ਗੀਤ ਗਾਇਆ ਗਿਆ ਹੈ

ਜਿਸ ਤੋਂ ਬਾਅਦ ਇਹ ਵਿਵਾਦਾਂ ਵਿੱਚ ਫਸ ਚੁੱਕਿਆ ਹੈ ਇਸ ਤੋਂ ਵੱਧ ਸਜ਼ਾ ਰਹੇਗੀ ਇਸ ਦੇ ਵਿੱਚ ਇਨ੍ਹਾਂ ਦੇ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਇਨ੍ਹਾਂ ਦੇ ਸੰਗੀਤ ਤੇ ਉੱਪਰ ਕਾਰਵਾਈ ਕਰਨ ਦੀ ਮੰਗ ਕੀਤੀ ਜਾਰੀ ਅਧਿਆਵਾਂ ਦੀ ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਗ਼ੱਦਾਰ ਕਿਹਾ ਗਿਆ ਹੈ ਤੇ ਸਾਰੇ ਹੀ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ ਉਨ੍ਹਾਂ ਦੇ ਬਾਰੇ ਚ ਗਾਣੇ ਦੇ ਵਿਚ ਗਲਤ ਬੋਲਿਆ ਗਿਆ ਹੈ ਜਿਸ ਤੋਂ ਬਾਅਦ

ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਕੁਝ ਨੇਤਾਵਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਇਸ ਖ਼ਬਰ ਦੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.