ਪੰਜਾਬ ਦੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ ਇਹ ਚੀਜ਼ ਹੋਈ ਬਹੁਤ ਜ਼ਿਆਦਾ ਮਹਿੰਗੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਮਹਿੰਗਾਈ ਨਾਲ ਜੁਡ਼ੀਆਂ ਹੋਈਆਂ ਵੀਡਿਓ ਸਾਹਮਣੇ ਵਧ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਕਿ ਜਦੋਂ ਵੀ ਇਨ੍ਹਾਂ ਵਿੱਚ ਮਹਿੰਗਾਈ ਬਾਰੇ ਦੱਸਿਆ ਜਾਂਦਾ ਹੈ ਤਾਂ ਲੋਕਾਂ ਦੀਆਂ ਮੁਸ਼ਕਲਾਂ ਵਧ ਜਾਂਦੀਆਂ ਹਨ ਕਿਉਂਕਿ ਪਹਿਲਾਂ ਕਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਸੀਂ ਕਿਉਂਕਿ ਲੋਕਾਂ ਦੇ ਕੰਮਕਾਰ ਬਿਲਕੁਲ ਠੱਪ ਹੋ ਗਏ ਸਨ ਅਤੇ ਉਨ੍ਹਾਂ ਦੀ ਆਮਦ ਬਿਲਕੁਲ ਘਟ ਗਈ ਸੀ ਜਿਸਦੇ ਕਾਰਨ ਲੋਕਾਂ ਨੂੰ ਜਿਊਣਾ ਮੁਸ਼ਕਿਲ ਹੋ ਗਿਆ ਸੀ ਜਿਸ ਤੋਂ ਬਾਅਦ ਸ਼ਹਿਜ਼ਾਰ ਹੈ ਕਿਉਂ ਕੋਰੋਨਾ ਘੱਟ ਹੋਇਆ ਹੈ ਤਾਂ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਮਹਿੰਗਾਈ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ

ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਵਧਦੀ ਹੋਈ ਮਹਿੰਗਾਈ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਹੋਰ ਵੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਪੰਜਾਬ ਬੇਕਰੀ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਟਲ ਰਿਆਸਤ ਵਿਖੇ ਹੋਈ ਇਸ ਵਿੱਚ ਪੰਜਾਬ ਭਾਰਤ ਦੇ ਬੇਕਰੀ ਉਤਪਾਦਾਂ ਦੇ ਨਿਰਮਾਤਾਵਾਂ ਨੇ ਭਾਗ ਲਿਆ ਅਤੇ ਵਪਾਰ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਇਸ ਦੌਰਾਨ ਮਟੀਰੀਅਲ ਵਿੱਚ ਲਗਾਤਾਰ ਵਾਧੇ ਨੂੰ ਲੈ ਕੇ ਚਰਚਾ ਹੋਈ ਵਪਾਰੀਆਂ ਦਾ ਕਹਿਣਾ ਹੈ ਕਿ ਤੇਲ ਘਿਓ ਮੈਦਾ ਖੰਡ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਸ ਕਾਰਨ ਹੁਣ ਬੇਕਰੀ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀਹ ਪੰਦਰਾਂ ਫ਼ੀਸਦੀ ਵਾਧਾ ਹੋਵੇਗਾ ਅੰਕਲ ਫੂਡ ਦੇ ਐੱਮਡੀ ਹਿਤੇਸ਼ ਡੰਗ ਨੇ ਦੱਸਿਆ ਕਿ

ਪਿਛਲੇ ਇਕ ਸਾਲ ਵਿਚ ਕੀਮਤਾਂ ਵਿਚ ਲਗਾਤਾਰ ਵਾਧਾ ਹੋਇਆ ਹੈ ਬੇਕਰੀ ਵਿੱਚ ਵਰਤੇ ਜਾਣ ਵਾਲੇ ਘਿਉ ਮੈਦਾ ਚੀਨੀ ਅਤੇ ਡੀਜ਼ਲ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਇਸ ਦੇ ਨਾਲ ਹੀ ਸੈਕਟਰ ਦੇ ਹੁਨਰਮੰਦ ਮਜ਼ਦੂਰਾਂ ਦੇ ਹਿੱਸੇ ਦੇ ਨਾਲ ਨਾਲ ਤਨਖਾਹ ਭੱਤਿਆਂ ਵਿੱਚ ਵੀ ਤੀਹ ਫੀਸਦੀ ਦਾ ਵਾਧਾ ਕੀਤਾ ਗਿਆ ਹੈ ਇਸ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਹੁਣ ਕੀਮਤਾਂ ਵਧਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ ਇਸ ਲਈ ਪੰਦਰਾਂ ਅਪ੍ਰੈਲ ਤੋਂ ਕੀਮਤਾਂ ਵਿੱਚ ਪੰਦਰਾਂ ਫ਼ੀਸਦੀ ਪ੍ਰਤੀ ਕਿਲੋ ਦਾ ਵਾਧਾ ਕੀਤਾ ਜਾਵੇਗਾ ਬੁਲਾਰਿਆਂ ਨੇ ਕਿਹਾ ਕਿ ਇਸ ਵਾਧੇ ਨੂੰ ਲੰਬੇ ਸਮੇਂ ਤੋਂ ਰੋਕਿਆ ਜਾ ਰਿਹਾ ਹੈ ਜੋ ਇਹ ਵਾਅਦਾ ਕੀਤਾ ਗਿਆ ਹੈ ਉਸ ਦੇ ਨਾਲ ਬੇਕਰੀ ਦੀਆਂ ਦੁਕਾਨਾਂ ਦੇ ਉੱਤੇ ਜੋ ਵੀ ਬਿਸਕੁਟ ਜੂਸ ਆਦਿ ਦਾ ਸਾਮਾਨ ਮਿਲਦਾ ਹੈ ਉਹ ਸਾਰਾ ਮਹਿੰਗਾ ਹੋ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.