ਬੇਰੁਜ਼ਗਾਰ ਨੌਜਵਾਨਾਂ ਲਈ ਆਈ ਇਹ ਵੱਡੀ ਖੁਸ਼ਖਬਰੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਦੇ ਲਈ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉਪਰ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿਚ ਉਹ ਪੰਜਾਬ ਨੂੰ ਸਹੀ ਰਸਤੇ ਤੇ ਲੈ ਜਾਣਗੇ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਵੀ ਕੀਤੇ ਗਏ ਸਨ ਜਿਸ ਤੇ ਪੂਰੇ ਨਾ ਹੋਣ ਤੇ ਹੁਣ ਲੋਕਾਂ ਦੇ ਵੱਲੋਂ ਸੜਕਾਂ ਦੇ ਉੱਪਰ ਧਰਨੇ ਦਿੱਤੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਬੇਰੁਜ਼ਗਾਰ ਨੌਜਵਾਨਾਂ ਦੇ ਵੱਲੋਂ ਸਮੇਂ ਸਮੇਂ ਤੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਸਰਕਾਰ ਦੇ ਵੱਲੋਂ ਇਨ੍ਹਾਂ ਨੌਜਵਾਨਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਲਿਆਂਦੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਚੋਂ ਇੱਕ ਸੌ ਪਨਤਾਲੀ ਨੌਕਰੀਆਂ ਕੱਢੀਆਂ ਗਈਆਂ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਲੱਗ ਅਲੱਗ ਵਿਭਾਗਾਂ ਦੇ ਵਿੱਚ ਇਨ੍ਹਾਂ ਦੀ ਨਿਯੁਕਤੀ ਕੀਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਬਾਜ਼ਾਰ ਇੰਤਜ਼ਾਰ ਬਹੁਤ ਲੋਕਾਂ ਦਾ

ਕਹਿਣਾ ਹੈ ਕਿ ਇਹ ਉਨ੍ਹਾਂ ਨਾਲ ਇੱਕ ਮਜ਼ਾਕ ਕੀਤਾ ਜਾ ਰਿਹਾ ਹੈ ਕਿਉਂਕਿ ਇੱਕ ਸੌ ਪਨਤਾਲੀ ਨੌਕਰੀਆਂ ਲੈਣ ਦੇ ਲਈ ਲੱਖਾਂ ਨੌਜਵਾਨ ਰਾਹ ਲਾਈਨਾਂ ਵਿੱਚ ਹਨ ਇਸ ਲਈ ਇੰਨੀਆਂ ਘੱਟ ਨੌਕਰੀਆਂ ਦੇ ਨਾਲ ਉਨ੍ਹਾਂ ਦਾ ਕੁਝ ਵੀ ਨਹੀਂ ਬਣਿਆ ਇਸ ਖ਼ਬਰ ਤੇ ਸਾਹਮਣਾ ਦਾ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.