ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਕਿ ਸਭ ਨੂੰ ਪਤਾ ਸੀ ਕਿ ਪੰਜਾਬ ਦੇ ਚਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਵਿੱਚ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਹੋਈ ਸੀ ਜਿਸ ਤੋਂ ਬਾਅਦ ਚਰਚਾ ਚ ਰਹਿ ਕੇ ਪੰਜਾਬ ਦੇ ਵਿੱਚ ਇੰਜ ਇਸ ਹਾਰ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਛਿੜੇ ਹੋਏ ਹਨ ਅਤੇ ਸਾਰੇ ਹੀ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿਉਂ ਨਾ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਲਈ ਕਬੱਡੀ ਮਾੜੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ

ਜਾ ਰਿਹਾ ਹੈ ਕਿ ਉਨ੍ਹਾਂ ਦੇ ਭਾਣਜੇ ਦੇ ਉੱਪਰ ਮਾਈਨਿੰਗ ਨੂੰ ਲੈ ਕੇ ਕੇਸ ਚੱਲ ਰਿਹਾ ਜਸਮੀਤ ਦੱਸਿਆ ਜਾ ਰਿਹਾ ਗਗਨ ਚਰਨਜੀਤ ਚੰਨੀ ਦੇ ਲਈ ਇਸ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਚਰਨਜੀਤ ਚੰਨੀ ਨੂੰ ਵੀ ਸੰਮਨ ਭੇਜ ਦਿੱਤੇ ਗਏ ਹਨ ਈਡੀ ਦੇ ਵੱਲੋਂ ਇਹ ਸੰਮਨ ਭੇਜੇ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਚਰਨਜੀਤ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਨੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.