ਹੁਣੇ ਹੁਣੇ ਆਸਟ੍ਰੇਲੀਆ ਚ ਵਾਪਰਿਆ ਭਿਆਨਕ ਹਾਦਸਾ ਇੰਨੇ ਲੋਕਾਂ ਦੀ ਵੀ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਕ ਵੱਡੀ ਖਬਰ ਹੁਣ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਅਕਸਰ ਹੀ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਣੀ ਜਾਂਦੀ ਹੈ ਜਿਸਦੇ ਬਾਰੇ ਦੱਸਿਆ ਜਾਂਦਾ ਹੈ ਕਿ ਕੌਸਰ ਲੋਕਾਂ ਦੇ ਵੱਲੋਂ ਸਡ਼ਕ ਦੇ ਉਪਰ ਅਣਗਹਿਲੀ ਵਰਤੀ ਜਾਂਦੀ ਹੈ ਜਿਸਦੇ ਕਾਰਨ ਇਹ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਇਸ ਦੇ ਨਾਲ ਹੀ ਜੁੜੀ ਵੱਡੀ ਖ਼ਬਰ ਆਸਟ੍ਰੇਲੀਆ ਤੋਂ

ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਆਸਟਰੇਲੀਆ ਦੇ ਵਿੱਚ ਚਾਰ ਦੱਖਣੀ ਕੋਰੀਆ ਦੀਆਂ ਔਰਤਾਂ ਦੀ ਮੌਤ ਹੋ ਗਈ ਹੈ ਇਸ ਵਾਰ ਦੱਸਿਆ ਜਾ ਰਿਹਾ ਹੈ ਕਿ ਜਦੋਂ ਹੀ ਔਰਤਾਂ ਆਸਟ੍ਰੇਲੀਆ ਦੇ ਵਿਚ ਛੁੱਟੀਆਂ ਮਨਾਉਣ ਆਈਆਂ ਹੋਈਆਂ ਸਨ ਤਾਂ ਇਨ੍ਹਾਂ ਦਾ ਇੱਕ ਸੜਕ ਹਾਦਸਾ ਹੋ ਗਿਆ ਜਿਸ ਵਿੱਚ ਇਨ੍ਹਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾਵੇਗਾ ਲੋਕਾਂ ਦੇ ਵੱਲੋਂ ਇਸ ਹਾਦਸੇ ਦੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ

ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਮਾੜਾ ਹੋਇਆ ਹੈ ਕਿਉਂਕਿ ਬਹੁਤ ਸਾਰੇ ਲੋਕ ਆਪਣੇ ਖੁਸ਼ੀਆਂ ਮਨਾਉਣ ਦੇ ਲਈ ਆਉਂਦੇ ਹਨ ਅਤੇ ਪਰ ਉਨ੍ਹਾਂ ਨਾਲ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਨੂੰ ਅਤੇ ਉਹਨਾਂ ਦੇ ਪਰਿਵਾਰ ਨੂੰ ਵੱਡਾ ਘਾਟਾ ਪੈ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.