ਰੂਸ ਵੱਲੋਂ ਪਰਮਾਣੂ ਹਥਿਆਰ ਚਲਾਉਣ ਬਾਰੇ ਦਿੱਤੀ ਗਈ ਵੱਡੀ ਚਿਤਾਵਨੀ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਕਿ ਰੂਸ ਵੱਲੋਂ ਯੂਕਰੇਨ ਦੇ ਉਪਰ ਭਿਆਨਕ ਹਮਲੇ ਕੀਤੇ ਜਾ ਰਹੇ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਹਮਲਿਆਂ ਦੇ ਵਿਚ ਰੂਸ ਦੇ ਵੱਲੋਂ ਯੂਕਰੇਨ ਦੇ ਬਹੁਤ ਸਾਰੇ ਲੋਕਾਂ ਨੂੰ ਮਾਰ ਦਿੱਤਾ ਗਿਆ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਥੇ ਦੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਤੇ ਦੱਸਿਅਾ ਹੈ ਕਿ ਸਾਰੇ ਹੀ ਦੇਸ਼ਾਂ ਦੇ ਵੱਲੋਂ ਰੂਸ ਅੱਗੇ ਅਪੀਲ ਕੀਤੀ ਜਾ ਰਹੀ ਇਕ ਉਹ ਇਹਨਾਂ ਹਮਲਿਆਂ ਨੂੰ ਬੰਦ ਕਰ ਦੇਵੇ ਪਰ ਰੂਸ ਦੇ ਵੱਲੋਂ

 

ਇਹ ਅਜਿਹਾ ਨਹੀਂ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਰੂਸ ਦੇ ਵੱਲੋਂ ਹੁਣ ਪਰਮਾਣੂ ਹਮਲਾ ਕਰਨ ਦੀ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਯੂਕਰੇਨ ਉਪਰ ਹਮਲੇ ਤਾਂ ਕਰ ਹੀ ਰਹੇ ਹਨ ਇਸਦੇ ਨਾਲ ਹੀ ਫਿਨਲੈਂਡ ਨੂੰ ਉਨ੍ਹਾਂ ਦੇ ਵੱਲੋਂ ਵੱਡੀ ਚਿਤਾਵਨੀ ਦੇ ਦਿੱਤੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਦੇਸ਼ ਉਨ੍ਹਾਂ ਦੇ ਇਸ ਕੰਬਦੇ ਵਿੱਚ ਆਵੇਗਾ ਉਸ ਨੂੰ ਉਨ੍ਹਾਂ ਦੇ ਵੱਲੋਂ ਤਹਿਸ ਨਹਿਸ ਕਰ ਦਿੱਤਾ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਕਿਹਾ

ਗਿਆ ਹੈ ਕਿ ਜੇਕਰ ਸਾਰੇ ਹੀ ਦੀ ਸੁਣੋ ਤੇ ਖਰੂਦ ਮਚਾਉਂਦੇ ਹਨ ਤਾਂ ਉਨ੍ਹਾਂ ਦੇ ਕੋਲੋਂ ਪਰਮਾਣੂ ਹਮਲਾ ਕਰ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਯੂਕਰੇਨ ਦੇ ਉੱਪਰ ਹੋਏ ਹਮਲੇ ਦੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਰੂਸ ਦੇ ਵੱਲੋਂ ਇਹ ਸਰਾਸਰ ਧੱਕੇਸ਼ਾਹੀ ਕੀਤੀ ਜਾਰੀ ਅਤੇ ਜਾਣਬੁੱਝ ਕੇ ਇਨਸਾਨੀ ਜ਼ਿੰਦਗੀਆਂ ਨੂੰ ਮਾਰਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.