300 ਯੂਨਿਟ ਬਿਜਲੀ ਮੁਫ਼ਤ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵਲੋਂ ਵੱਡੇ ਵੱਡੇ ਐਲਾਨ ਅਤੇ ਦਾਅਵੇ ਲੋਕਾਂ ਲਈ ਕੀਤੇ ਗਏ ਸਨ ਉਸ ਦੇ ਨਾਲ ਹੀ ਦੱਸਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਵਾਅਦਾ ਕੀਤਾ ਗਿਆ ਜਿਥੇ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਤਿੰਨ ਸੌ ਯੂਨਿਟ ਬਿਜਲੀ ਮੁਆਫੀ ਦੇਣ ਦਾ ਐਲਾਨ ਕੀਤਾ ਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਮਹੀਨਾ ਹੋ ਚੁੱਕਿਆ ਹੈ ਪਰ ਉਨ੍ਹਾਂ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਪਰ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ

ਭਗਵੰਤ ਮਾਨ ਦੇ ਵੱਲੋਂ ਸੋਲ਼ਾਂ ਬਾਰਾਂ ਅਪ੍ਰੈਲ ਨੂੰ ਇਕ ਵੱਡਾ ਐਲਾਨ ਕੀਤਾ ਜਾਣਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੁਆਰਾ ਅੰਦਾਜੇ ਲਗਾਏ ਜਾ ਰਹੇ ਹਨ ਉਨ੍ਹਾਂ ਦੇ ਵੱਲੋਂ ਬਿਜਲੀ ਵਿਭਾਗ ਦੇ ਨਾਲ ਜੁੜਿਆ ਹੋਇਆ ਵੱਡਾ ਐਲਾਨ ਕੀਤਾ ਜਾ ਸਕਦਾ ਹੈ ਇਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਕੁਝ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਉਨ੍ਹਾਂ ਦੇ ਵਲੋਂ ਇਹ ਐਲਾਨ ਕਰ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਜਾਣਨ ਪਹੁੰਚੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਵਾਅਦੇ ਦਾ ਵੱਡੇ ਵੱਡੇ ਕੀਤੇ ਗਏ ਸਨ ਪਰ ਪੂਰਾ ਕੋਈ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਦੇ ਵੱਲੋਂ ਵੀ ਸਿਰਫ਼ ਲਾਰੇ ਹੀ ਲਗਾਏ ਜਾ ਰਹੇ ਹਨ ਇਸ ਲਈ ਲੋਕਾਂ ਨੂੰ ਉਮੀਦ ਹੈ ਕਿ ਉਹ ਆਪਣੇ ਕਹੀਆਂ ਗੱਲਾਂ ਉੱਪਰ ਖਰੇ ਉੱਤਰਨਗੇ ਇੰਜ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.