ਪੰਜਾਬ ਦੇ ਵਿਚ ਇਸ ਮਸ਼ਹੂਰ ਕਾਂਗਰਸੀ ਆਗੂ ਤੇ ਚੱਲੀਆਂ ਸ਼ਰੇਆਮ ਗੋ ਲੀ ਆਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿੱਚ ਦੇਖਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਹੁਣ ਕਾਂਗਰਸ ਦੇ ਇਕ ਆਗੂ ਦੇ ਉੱਪਰ ਹਮਲਾ ਕੀਤਾ ਗਿਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਪਿੰਡ ਲੋਪੋਕੇ ਦੀ ਖਬਰ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਕਾਂਗਰਸੀ ਆਗੂ ਮੰਡੀ ਦੇ ਵਿੱਚ ਕਣਕ ਦੀ ਢੇਰੀ ਲਾਉਣ ਆਇਆ ਸੀ ਉਸੇ ਸਮੇਂ ਹੀ ਭਗਵਾਨ ਸਿੰਘ ਨਾਮ ਦੇ ਵਿਅਕਤੀ ਦੇ ਵਲੋਂ ਇਸੇ ਉਪਰ ਗੋ ਲੀ

ਆਂ ਚਲਾ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਦੱਸਿਆ ਜਾ ਰਿਹਾ ਹੈ ਕਿ ਭਗਵਾਨ ਸਿੰਘ ਦੇ ਬੁੱਤ ਨੂੰ ਇਸ ਵਿਅਕਤੀ ਦੀ ਟਰਾਲੀ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਸ ਵਿਚ ਕਾਂਗਰਸੀ ਆਗੂ ਦੇ ਉੱਪਰ ਹਮਲਾ ਹੋਇਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.