ਹੋ ਜਾਓ ਸਾਵਧਾਨ ਨਹੀਂ ਲੱਗੇਗਾ ਪੰਜ ਹਜ਼ਾਰ ਰੁਪਏ ਜੁਰਮਾਨਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਪਾਣੀ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਅਤੇ ਅਪਾਰ ਵਾਰ ਸਰਕਾਰਾਂ ਦੇ ਵੱਲੋਂ ਐਲਾਨ ਕੀਤੇ ਜਾਂਦੇ ਹਨ ਕਿ ਜੋ ਵੀ ਵਿਅਕਤੀ ਪਾਣੀ ਦੀ ਦੁਰਵਰਤੋਂ ਕਰੇਗਾ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਚੰਡੀਗੜ੍ਹ ਤੋਂ

ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕੌਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੰਦਰਾਂ ਅਪ੍ਰੈਲ ਤੋਂ ਤੀਹ ਜੂਨ ਤੱਕ ਜੋ ਵੀ ਵਿਅਕਤੀ ਪਾਣੀ ਦੀ ਦੁਰਵਰਤੋਂ ਕਰੇਗਾ ਉਸ ਨੂੰ ਪੰਜ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ

ਹੈ ਕਿ ਬਹੁਤੇ ਵੱਡੀ ਗਿਣਤੀ ਦੇ ਵਿੱਚ ਲੋਕਾਂ ਦੇ ਵੱਲੋਂ ਪਾਣੀ ਦੀ ਦੁਰਵਰਤੋਂ ਕੀਤੀ ਜਾਂਦੀ ਹੈ ਇਸ ਦੇ ਲਈ ਹੁਣ ਇਹ ਅਜਿਹੇ ਫ਼ੈਸਲੇ ਹੋਣੇ ਬਹੁਤ ਜ਼ਰੂਰੀ ਹਨ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰਸੰਸਾ ਕੀਤੀ ਜਾਰੀ ਜਿਸਦੇ ਵੱਲੋਂ ਪਾਣੀ ਦੀ ਬੱਚਤ ਦੇ ਲਈ ਇਹ ਫੈਸਲਾ ਲਿਆ ਗਿਆ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.