ਹੁਣ ਵਿਆਹ ਵਾਲੇ ਕਾਰਡਾਂ ਨਾਲ ਮਠਿਆਈ ਦੀ ਥਾਂ ਮਿਲ ਰਿਹਾ ਹੈ ਚਿੱਟਾ ?

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਲੜੀਏ ਕੱਬਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅੱਜਕੱਲ੍ਹ ਨਸ਼ਾ ਵੇਚਣ ਦੇ ਲੋਕਾਂ ਦੇ ਵੱਲੋਂ ਵੱਖ ਵੱਖ ਢੰਗ ਅਪਣਾਏ ਜਾ ਰਹੇ ਹਨ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਸਦੇ ਨਾਲ ਕੇ ਪੁਲੀਸ ਨੂੰ ਉਨ੍ਹਾਂ ਤੇ ਕਦੇ ਕੋਈ ਸ਼ੱਕ ਨਾ ਹੋਵੇ ਪਰ ਹੁਣ ਜੋ ਵੀਡੀਓ ਸਾਡੇ ਸਾਹਮਣੇ ਆਰੀ ਉਸਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਕਿਉਂਕਿ ਇੰਨਾ ਜ਼ਿਆਦਾ

ਦਿਮਾਗ਼ ਲਗਾ ਕੇ ਅਤੇ ਇਸ ਤਰੀਕੇ ਦੇ ਨਾਲ ਚਿੱਟਾ ਲੋਕਾਂ ਦੇ ਵੱਲੋਂ ਘਰ ਘਰ ਘਰ ਪਹੁੰਚਾਇਆ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਆਹ ਵਾਲੇ ਕਾਰਡ ਦੇ ਵਿਚੋਂ ਚਿੱਟਾ ਮਿਲਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਹ ਨਸ਼ਾ ਹੁਣ ਘਰ ਘਰ ਤੱਕ ਇਨ੍ਹਾਂ ਵਿਆਹ ਵਾਲੇ ਕਾਰਡਾਂ ਦੇ ਰਾਹੀਂ ਪਹੁੰਚਾਇਆ ਜਾ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਕਿਸੇ ਵਿਅਕਤੀ ਵੱਲੋਂ ਦਿਮਾਗ ਲਗਾਇਆ ਗਿਆ ਹੈ ਅਤੇ ਉਸਦੇ ਵੱਲੋਂ ਵਿਆਹ ਵਾਲੇ ਕਾਰਡਾਂ ਦੇ ਵਿੱਚ ਥੈਲੀਆਂ ਭਰ ਕੇ ਚਿੱਟਾ ਪਾਇਆ ਜਾ ਰਿਹਾ ਹੈ ਇਸ ਤੋਂ ਵੱਧ ਸ਼ੇਅਰ ਹੈ ਹੁਣ ਇਹ ਮਾਮਲਾ ਲੋਕਾਂ ਤੱਕ ਪਹੁੰਚ ਗਿਆ ਹੈ ਕਿਉਂਕਿ ਇਸ ਦੀ ਇੱਕ ਵੀਡੀਓ

ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਅਤੇ ਪੁੱਛਦੇ ਪੁਲਿਸ ਨੂੰ ਫੜਿਆ ਗਿਆ ਹੈ ਤੇ ਉਨ੍ਹਾਂ ਲੋਕਾਂ ਨੂੰ ਵੀ ਫੜਿਆ ਗਿਆ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵੱਲੋਂ ਕੀ ਕਹਿਣਾ ਹੈ ਕਿ ਜਿਨ੍ਹਾਂ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.