ਭਗਵੰਤ ਮਾਨ ਨੇ ਸੁਣਾਏ ਇਹ ਸਖ਼ਤ ਹੁਕਮ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਗੁੱਸੇ ਵਿਚ ਆ ਕੇ ਕੁਝ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅੱਜ ਦੇ ਸਮੇਂ ਵਿਚ ਕੁਝ ਲੋਕਾਂ ਦੇ ਵੱਲੋਂ ਗੈਂਗਸਟਰ ਬਣ ਕੇ ਇਕ ਦੂਸਰੇ ਦੀ ਜਾਨ ਲਈ ਜਾਂਦੀ ਹੈ ਅਤੇ ਹੁਣ ਤਕ ਬਹੁਤ ਸਾਰੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ ਜਦੋਂ ਤੋਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਤਾਂ ਉਸ ਤੋਂ ਬਾਅਦ ਵੀ ਬਹੁਤ ਸਾਰੇ ਮਾਮਲੇ ਅਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਨੇ

ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉੱਤੇ ਵੀ ਦਬਾਅ ਬਣ ਰਿਹਾ ਹੈ ਕਿ ਉਹ ਆਪਣਾ ਕੰਮ ਕਈ ਤਰੀਕਿਆਂ ਨਾਲ ਕਰਨ ਅਤੇ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਣ ਇਸ ਲਈ ਪਿਛਲੇ ਦਿਨਾਂ ਦੇ ਵਿੱਚ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਇਨ੍ਹਾਂ ਘਟਨਾਵਾਂ ਨੂੰ ਰੋਕਣ ਦੇ ਲਈ ਇਕ ਸਪੈਸ਼ਲ ਟਾਸਕ ਫੋਰਸ ਬਣੇਗੀ ਜਿਸ ਦੇ ਨਾਲ ਇਨ੍ਹਾਂ ਸਮੱਸਿਆਵਾਂ ਦੇ ਨਾਲ ਨਜਿੱਠਿਆ ਜਾ ਸਕੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਟਾਸਕ ਫੋਰਸ ਦੇ ਵੱਲੋਂ ਇਨ੍ਹਾਂ ਗੈਂਗਸਟਰਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਨ ਤੋਂ ਲੈ ਕੇ

ਉਨ੍ਹਾਂ ਦੇ ਖ਼ਿਲਾਫ਼ ਸਜ਼ਾ ਸੁਣਾਉਣ ਤੱਕ ਦਾ ਕੰਮ ਕੀਤਾ ਜਾਵੇਗਾ ਅਤੇ ਇਸ ਦੇ ਵਿੱਚ ਉੱਚ ਰੈਂਕ ਦੇ ਅਧਿਕਾਰੀ ਸ਼ਾਮਲ ਹੋਣਗੇ ਸੋ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਠੀਕ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਸੋ ਦੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਦੇ ਵੱਲੋਂ ਜੋ ਇਹ ਟਾਸਕ ਕੋਰਸ ਤਿਆਰ ਕੀਤੀ ਜਾਵੇਗੀ ਉਸ ਦਾ ਕੋਈ ਫ਼ਾਇਦਾ ਹੋਵੇਗਾ ਜਾਂ ਨਹੀਂ ਕਿਉਂਕਿ ਜਦੋਂ ਤੱਕ ਭਗਵੰਤ ਮਾਨ ਸਰਕਾਰ ਦੇ ਵੱਲੋਂ ਬਹੁਤ ਸਾਰੇ ਫ਼ੈਸਲੇ ਸੁਣਾਏ ਜਾ ਸਕੇ ਹਨ ਪਰ ਇਨ੍ਹਾਂ ਦੇ ਵਿੱਚੋਂ ਜ਼ਿਆਦਾਤਰ ਅਜਿਹੇ ਹਨ ਜਿਨ੍ਹਾਂ ਦੇ ਉੱਤੇ ਕੋਈ ਵੀ ਕੰਮ ਨਹੀਂ ਹੋਇਆ ਹੈ ਭਾਵੇਂ ਕਿ ਹੈਲਪਲਾਈਨ ਨੰਬਰ ਦੀ ਗੱਲ ਕਰ ਲਈ ਜਾਵੇ ਤਾਂ ਦੋ ਲੱਖ ਦੇ ਕਰੀਬ ਸ਼ਿਕਾਇਤਾਂ ਦਰਜ ਹੋ ਚੁੱਕੀਆਂ ਹਨ ਪਰ ਸਿਰਫ ਚਾਰ ਪੰਜ ਦੇ ਉੱਤੇ ਹੀ ਕਾਰਵਾਈ ਹੋਈ ਹੈ ਉਹ ਵੀ ਬਹੁਤ ਛੋਟੇ ਰੈਂਕ ਦੇ ਅਧਿਕਾਰੀਆਂ ਦੇ ਉੱਤੇ ਕਾਰਵਾਈ ਹੋਈ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਤਰ੍ਹਾਂ ਸਿਸਟਮ ਵਿੱਚ ਸੁਧਾਰ ਨਹੀਂ ਕੀਤਾ ਜਾ ਸਕਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.