ਪੰਜਾਬ ਦੇ ਇਸ ਸਰਪੰਚ ਨੇ ਕਰ ਦਿੱਤਾ ਅਜਿਹਾ ਕੰਮ ਕੇ ਹੋ ਰਹੇ ਹਨ ਦੂਰ ਦੂਰ ਤੱਕ ਚਰਚੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਅੰਦਰਲੇ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਥੇ ਇਕ ਪਿੰਡ ਦੇ ਨੌਜਵਾਨ ਸਰਪੰਚ ਦੇ ਵੱਲੋਂ ਜਿਹਾ ਕਦਮ ਚੁੱਕਿਆ ਗਿਆ ਹੈ ਜਿਸਦੇ ਨਾਲ ਕਿ ਉਸ ਨੇ ਆਪਣੇ ਪਿੰਡ ਦੀ ਨੁਹਾਰ ਬਦਲਣ ਦੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਸਦੇ ਵੱਲੋਂ ਆਪਣੇ ਪਿੰਡ ਦੇ ਵਿੱਚ ਬਹੁਤ ਵੱਡੇ ਪੱਧਰ ਤੇ ਉਪਰ ਕੰਮ ਕਰਵਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਸਰਪੰਚ ਨੇ ਆਪਣੇ ਪਿੰਡ ਦੇ ਲੋਕਾਂ ਦੇ ਨਾਲ ਮਿਲ ਕੇ ਇਹ ਸਾਰਾ

ਕੁਝ ਕੀਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਸਰਪੰਚ ਦਾ ਸਾਥ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਵੱਡੇ ਪੱਧਰ ਤੇ ਉਪਰ ਲਾਇਬਰੇਰੀ ਅਤੇ ਬੱਸ ਸਟੈਂਡਾਂ ਦੇ ਬੱਚੇ ਏਸੀ ਲਗਵਾਏ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਦੇ ਵਿੱਚ ਹੁਣ ਹੋਰ ਵੀ ਵੱਡੇ ਪੱਧਰ ਤੇ ਕੰਮ ਹੋ ਰਿਹਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਹ ਸੰਗਰੂਰ ਜ਼ਿਲ੍ਹੇ ਦਾ ਪਿੰਡ ਭੁਟਾਲ ਹੈ

ਜਿਥੇ ਕਿ ਇੱਥੋਂ ਦੇ ਨੌਜਵਾਨਾਂ ਦੇ ਵੱਲੋਂ ਵੱਡੇ ਪੱਧਰ ਉਪਰ ਕੰਮ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਸਾਰੇ ਲੋਕਾਂ ਦੇ ਵੱਲੋਂ ਇਸ ਨੌਜਵਾਨ ਸਰਪੰਚ ਦੀ ਬਹੁਤ ਤਾਰੀਫ਼ ਕੀਤੀ ਜਾ ਰਹੀ ਹੈ ਜਿਸਦੇ ਵੱਲੋਂ ਵੱਡੇ ਪੱਧਰ ਤੇ ਆਪਣੇ ਪਿੰਡ ਨੂੰ ਅੱਗੇ ਲਿਆਂਦਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.