ਪੰਜਾਬ ਦੇ ਵਿੱਚ ਇਸ ਨਸਲ ਦੇ ਕੁੱਤੇ ਰੱਖਣ ਤੇ ਲੱਗੀ ਸਖਤ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਲਈ ਵੱਡੇ ਐਲਾਨ ਕੀਤੇ ਹੁੰਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਉਨ੍ਹਾਂ ਦੇ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕੀਤੇ ਜਾ ਰਹੇ ਰਾਜੇਸ਼ਵਰ ਦਸਿਆ ਜਾ ਰਹੇ ਗਾਉਣਾ ਉਨ੍ਹਾਂ ਦੀ ਪਾਰਟੀ ਵੱਲੋਂ ਸਾਰੇ ਹੀ ਉਨ੍ਹਾਂ ਲੋਕਾਂ ਲਈ ਜੋ ਕਿ ਕੁੱਤੇ ਰੱਖਣ ਦੇ ਸ਼ੌਕੀਨ ਹਨ ਉਨ੍ਹਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਨਸਲਾਂ ਅਨੂ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਨਹੀਂ ਭਰ ਸਕਦਾ ਤੇ ਜੋ ਵੀ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਉਸ ਦੇ ਖਿਲਾਫ

ਸਖਤ ਤੋਂ ਸਖਤ ਕਾਰਵਾਈ ਹੋਵੇਗੀ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਈ ਵਿਅਕਤੀ ਆਪਣੇ ਘਰਾਂ ਦੇ ਵਿੱਚ ਅਮਰੀਕਨ ਬੁਲੀ ਪਾਕਿਸਤਾਨੀ ਬੋਲੀ ਅਤੇ ਪਿੱਠ ਵਾਲਾ ਨਾਂ ਦੇ ਕੁੱਤੇ ਨੂੰ ਨਹੀਂ ਰੱਖ ਸਕਦਾ ਕਿਉਂਕਿ ਦੱਸਿਆ ਜਾ ਰਿਹਾ ਹੈ ਇਹ ਕੁੱਤੇ ਬਹੁਤ ਜ਼ਿਆਦਾ ਖਤਰਨਾਕ ਹੁੰਦੇ ਹਨ ਅਤੇ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਲੈ ਲਈ ਜਾਂਦੀ ਹੈ ਜਿਸਦੇ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਦਾ

ਕਹਿਣਾ ਹੈ ਕਿ ਇਹ ਫ਼ੈਸਲਾ ਬਿਲਕੁਲ ਸਹੀ ਹੈ ਕਿਉਂਕਿ ਇਨ੍ਹਾਂ ਕੁੱਤਿਆਂ ਦੇ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਹੀਂ ਛੱਡਿਆ ਜਾਂਦਾ ਤੇ ਕਈ ਵਾਰ ਆਪਣੇ ਪਰਿਵਾਰਕ ਮੈਂਬਰਾਂ ਤੇ ਬੱਚਿਆਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਇਸ ਲਈ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਬਿਲਕੁਲ ਸਹੀ ਹੈ ਜਿਸ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਪਾਬੰਦੀ ਜ਼ਰੂਰ ਲੱਗਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.