ਸਕੂਲ ਬੰਦ ਕਰਨ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ ,ਬੱਚਿਆਂ ਦਾ ਭਵਿੱਖ ਖਤਰੇ ਵਿਚ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਕੋਰੋਨਾ ਬਹੁਤ ਤੇਜ਼ੀ ਦੇ ਨਾਲ ਫਿਰ ਤੋਂ ਚੀਨ ਦੇ ਵਿੱਚ ਫੈਲ ਰਿਹਾ ਹੈ ਤੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਬਹੁਤ ਸਾਰੇ ਸ਼ਹਿਰਾਂ ਨੂੰ ਲਾਕਡਾਊਨ ਕਰ ਦਿੱਤਾ ਗਿਆ ਜਦੋਂ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਇਸ ਨੂੰ ਲੈ ਕੇ ਫਿਰ ਤੋਂ ਦਹਿਸ਼ਤ ਦੇਖੀ ਜਾ ਰਹੀ ਹੈ ਜਿਸ ਤੋਂ ਬਾਅਦ ਸਾਰੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਹੁਣ ਚੀਨ ਨੂੰ ਜਾਣ ਵਾਲੇ ਸਾਰੇ ਹੀ ਫਲਾਈਟਾਂ ਬੰਦ ਕਰ ਦੇਣੇ ਚਾਹੀਦੇ ਹਨ ਜਿਸਦੇ ਨਾਲ ਕਿਸੇ ਵੀ ਤਰ੍ਹਾਂ ਦਾ ਵਾਇਰਸ ਹੋਣ ਦੂਜੇ ਦੇਸ਼ਾਂ ਵਿਚ ਨਾ ਫੈਲ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਭਾਰਤ ਦੇ ਵਿੱਚ ਇਸਦੇ ਫਿਰ ਤੋਂ ਬਹੁਤ ਸਾਰੇ ਕੇਸ ਦੇਖਣ ਨੂੰ ਮਿਲਿਆ ਜਿਸ ਦੇ ਨਾਲ ਕਿ ਲੋਕਾਂ ਦੀਆਂ ਸਮੱਸਿਆਵਾਂ ਵਧਣ ਜਾਰੀ ਹੈ ਇਸ ਬਾਰੇ ਦੱਸਿਆ

ਜਾ ਰਿਹਾ ਹੈ ਹੁਣ ਇਕ ਸਕੂਲ ਦੇ ਵਿਚ ਕੁਝ ਵਿਦਿਆਰਥੀ ਕੋਰੋਨਾ ਪੌਜ਼ਟਿਵ ਪਾਏ ਗਏ ਹਨ ਦੱਸਿਆ ਜਾ ਰਿਹਾ ਹੈ ਮੁੜ ਤੋਂ ਕੋਰੋਨਾ ਸੰਕਰਮਣ ਦੇ ਮਾਮਲਿਆਂ ਨੇ ਰਫ਼ਤਾਰ ਫੜ ਲਈ ਹੈ ਅਤੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਤਾਲਾਬੰਦੀ ਦਾ ਖ਼ਦਸ਼ਾ ਸਤਾ ਰਿਹਾ ਹੈ ਜਿੱਥੇ ਦੇਸ਼ ਦੇ ਵੱਖ ਵੱਖ ਖੇਤਰਾਂ ਵਿੱਚ ਆਏ ਦੇਣਾ ਕੋਰੂਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਉੱਥੇ ਹੀ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਨੇ ਮੁੜ ਤੋਂ ਘੇਰ ਲਿਆ ਹੈ ਤਾਜ਼ਾ ਖਬਰ ਮੋਹਾਲੀ ਦੇ ਗਿਲਕੋ ਇੰਟਰਨੈਸ਼ਨਲ ਸਕੂਲ ਤੋਂ ਸਾਹਮਣੇ ਆ ਰਹੀ ਹੈ ਜਿਥੇ ਸੋਲ਼ਾਂ ਅਪ੍ਰੈਲ ਨੂੰ ਇਕ ਬੱਚੇ ਦੇ ਕਵਿੱਡ ਪਾਜ਼ੇਟਿਵ ਨਿਕਲਣ ਤੋਂ ਬਾਅਦ ਸਕੂਲ ਨੇ ਅਠਾਰਾਂ

ਅਪ੍ਰੈਲ ਦੋ ਹਜਾਰ ਬਾਈ ਲਈ ਆਪਣਾ ਸਕੂਲ ਬੰਦ ਕਰ ਦਿੱਤਾ ਹੈ ਇਸ ਦਰਮਿਆਨ ਸਕੂਲ ਪ੍ਰਸ਼ਾਸਨ ਨੇ ਮਾਪਿਆਂ ਤੋਂ ਸਹਿਯੋਗ ਦੀ ਉਮੀਦ ਜਤਾਈ ਹੈ ਸਕੂਲ ਤੇ ਮਾਪਿਆਂ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਜੇਕਰ ਬੱਚੇ ਨੂੰ ਬੁਖਾਰ ਜਾਂ ਜ਼ੁਕਾਮ ਹੈ ਤਾਂ ਕਿਰਪਾ ਕਰਕੇ ਬੱਚੇ ਨੂੰ ਸਕੂਲ ਨਾ ਭੇਜਿਆ ਜਾਵੇ ਇਸ ਦੇ ਨਾਲ ਹੀ ਸਕੂਲ ਨੇ ਸਾਰਿਆਂ ਬੱਚਿਆਂ ਲਈ ਮਾਸਕ ਦੀ ਵਰਤੋਂ ਨੂੰ ਲਾਜ਼ਮੀ ਬਣਾ ਦਿੱਤਾ ਹੈ ਅਤੇ ਕੋਵਿਦ ਦੀ ਰੋਕਥਾਮ ਲਈ ਮੁੜ ਤੋਂ ਜ਼ਰੂਰੀ ਨਿਯਮ ਲਾਗੂ ਕਰ ਦਿੱਤੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.