ਪੰਜਾਬ ਦੇ ਵਿੱਚ ਲੱਗ ਗਈਆਂ ਇਹ ਸਖ਼ਤ ਪਾਬੰਦੀਅਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨੇ ਦਿਲਾਂ ਨੂੰ ਬੇਕਿਰਕ ਹੈਰਾਨੀਜਨਕ ਕੈਚ ਕਰਦੇ ਕਹਿੰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਵੱਡੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਜਿਸਦੇ ਕਾਰਨ ਲੋਕਾਂ ਦੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਜਿਸ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਤੋਂ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪ੍ਰਸ਼ਾਸਨ ਦੇ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਪ੍ਰਸ਼ਾਸਨ ਦੇ ਵੱਲੋਂ

ਵੱਡੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਸਾਰੇ ਹੀ ਰੈਸਟੋਰੈਂਟ ਅਤੇ ਹੋਟਲਾਂ ਦੇ ਵਿਚ ਪਾਬੰਦੀ ਲਗਾ ਦਿੱਤੀ ਗਈ ਹੈ ਕਿ ਉਹ ਰਾਤ ਨੂੰ ਜ਼ਿਆਦਾ ਦੇਰ ਤੱਕ ਇਨ੍ਹਾਂ ਨੂੰ ਨਹੀਂ ਖੋਲ੍ਹ ਸਕਦੇ ਕਵੀ ਦੇਖਿਆ ਗਿਆ ਹੈ ਕਿ ਅਕਸਰ ਹੀ ਰਾਤ ਨੂੰ ਨਸ਼ੇ ਕਰਨ ਤੋਂ ਬਾਅਦ ਲੋਕਾਂ ਦੇ ਵਿੱਚੋਂ ਬਹੁਤ ਸਾਰੇ ਲੜਾਈਆਂ ਹੁੰਦੀਆਂ ਹਨ ਅਤੇ ਬਹੁਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਤੋਂ ਬਾਅਦ ਇਹ ਫ਼ੈਸਲਾ ਹੁਣ

ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੰਤਜ਼ਾਰ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਜ਼ਿਆਦਾਤਰ ਰਾਤ ਨੂੰ ਹੀ ਬਹੁਤ ਸਾਰੀਆਂ ਵੱਡੀਆਂ ਵਾਰਦਾਤਾਂ ਹੁੰਦੀਆਂ ਹਨ ਉਨ੍ਹਾਂ ਨੂੰ ਰੁਕਣ ਦੇ ਲਈ ਇਹ ਵਧੀਆ ਫੈਸਲਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.