ਹੁਣੇ ਹੁਣੇ ਅਕਾਲੀ ਦਲ ਦੇ ਇਸ ਵੱਡੇ ਲੀਡਰ ਦੇ ਘਰ ਤੇ ਹੋਈ ਗੋ ਲੀ ਬਾ ਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਮ ਵੇਖ ਹਰ ਕੋਈ ਹੈਰਾਨ ਰਹਿੰਦਾ ਕਿਉਂਕਿ ਵਣਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਜਿੰਨਾ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨਾਂ ਤੇ ਵੱਲੋਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਇੱਕ ਵੱਡੀ ਮਾੜੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਦੇ ਘਰ ਤੇ ਹਮਲਾ ਹੋਇਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਖ਼ਬਰ ਸਮਰਾਲਾ ਤੋਂ ਆ ਰਹੀ ਹੈ ਜਿਥੇ ਕਿ ਦੱਸਿਆ ਜਾ

ਰਿਹਾ ਹੈ ਕਿ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਪਰਮਿੰਦਰ ਸਿੰਘ ਦੇ ਘਰ ਕੁਝ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਇਨ੍ਹਾਂ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇਨ੍ਹਾਂ ਦੇ ਘਰ ਦੇ ਬਚਾ ਕੇ ਗੋ ਲੀ ਬਾ ਰੀ ਕੀਤੀ ਗਈ ਹੈ ਜਿਸ ਤੋਂ ਬਾਅਦ ਨਸ਼ੇ ਚ ਰਹਿ ਕੇ ਇੱਥੋਂ ਦੇ ਲੋਕਾਂ ਦੇ ਵਿੱਚ ਅਤੇ ਇਨ੍ਹਾਂ ਦੇ ਆਂਢ ਗੁਆਂਢ ਦੇ ਵਿਚ ਡਰ ਅਤੇ ਸਹਿਮ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿਉਂਕਿ ਇਹ ਮਾਮਲਾ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ

ਹੈ ਕਿ ਉਨ੍ਹਾਂ ਦੇ ਵੱਲੋਂ ਇਸ ਦੀ ਛਾਣਬੀਣ ਕੀਤੀ ਜਾਰੀ ਅਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਜਲਦੀ ਤੋਂ ਜਲਦੀ ਸੁਣਵਾਈ ਹੋਣੀ ਚਾਹੀਦੀ ਅਤੇ ਜਲਦੀ ਜਲਦੀ ਉਨ੍ਹਾਂ ਲੋਕਾਂ ਨੂੰ ਫਡ਼ਿਅਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਉੱਥੇ ਹੀ ਹੁਣ ਪਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਦੂਜੀਆਂ ਪਾਰਟੀਆਂ ਦੁਆਰਾ ਕਰਵਾਇਆ ਹੋਇਆ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.